ਮੌਸਮੀ ਬਦਲਾਅ ਦੇ ਚਲਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

  ਫਰੀਦਕੋਟ 4 ਜਨਵਰੀ 2025 () ਮੌਸਮ ਵਿਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨਾ ਚਾਹੀਦਾ ਤਾਂ ਜੋਂ ਜੇਕਰ ਕਿਸੇ ਸਮੇਂ ਕੋਈ ਸਮੱਸਿਆ ਕਣਕ ਦੀ ਫ਼ਸਲ ਨੂੰ ਆਉਂਦੀ ਹੈ ਤਾਂ ਤੁਰੰਤ ਇਲਾਜ ਕਰਕੇ ਹੋਣ ਵਾਲੇ ਨੁਕਸਾਨ ਜੋਂ ਬਚਿਆ ਜਾ ਸਕੇ। ਇਹ ਵਿਚਾਰ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ […]

Continue Reading

ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 4 ਜਨਵਰੀ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ […]

Continue Reading

ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਜਨਵਰੀ           ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।           ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।           ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।           ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

Continue Reading

ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ, ਦਾਅਵੇ ਤੇ ਇਤਰਾਜ਼ ਮੰਗੇ

ਮਾਲੇਰਕੋਟਲਾ, 4 ਜਨਵਰੀ :                    ਡਿਪਟੀ ਕਮਿਸ਼ਨਰ ਡਾ.ਪੱਲਵੀ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਨਵੇਂ ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡ੍ਰਾਫਟ ਸੂਚੀ 21 ਅਕਤੂਬਰ, 2023 ਤੋਂ 15 ਦਸੰਬਰ, 2024 ਦਰਮਿਆਨ ਚਲਾਈ ਗਈ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ।                 ਚੀਫ਼ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 3 ਜਨਵਰੀ: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ […]

Continue Reading

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਜਨਵਰੀਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਦੂਜੇ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲਾ ਦੇਣ ਦੇ ਨਾਲ-ਨਾਲ […]

Continue Reading

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਚੰਡੀਗੜ੍ਹ/ਸ਼ੁਤਰਾਣਾ, 3 ਜਨਵਰੀ: ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਸ੍ਰੀ ਗੋਇਲ ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਮੁੱਖ ਸਰਗਨਾਹ ਸਮੇਤ 12 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 3 ਜਨਵਰੀ:   ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ  ਗਿਰੋਹ ਦਾ ਪਰਦਾਫਾਸ਼ ਕਰਦਿਆਂ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗਿਰੋਹ ਦਾ ਮੁੱਖ ਸਰਗਨਾਹ ਵੀ ਸ਼ਾਮਲ ਹੈ, ਜਿਸ ਦੀ ਪਛਾਣ ਮਨਜੀਤ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ

ਚੰਡੀਗੜ੍ਹ, 2 ਜਨਵਰੀ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਵਿਸ਼ੇਸ਼ ਅਭਿਆਨ ਚਲਾ ਕੇ ਸਾਰੇ ਪਿੰਡਾਂ ਦੇ ਟੋਭਿਆਂ ਦੀ ਕਾਇਆ ਕਲਪ ਕੀਤੀ ਜਾਵੇ। […]

Continue Reading

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ

ਪਠਾਨਕੋਟ 2 ਜਨਵਰੀ 2025(        ) ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ […]

Continue Reading