ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 2 ਜਨਵਰੀ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ […]

Continue Reading

ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਦਾ ਆਯੋਜਨ

ਫ਼ਰੀਦਕੋਟ, 2 ਜਨਵਰੀ ( ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਚੋਂ ਬਾਹਰ ਕੱਢਣ ਲਈ ਸੰਭਾਵਨਾਵਾਂ ਨੂੰ ਤਲਾਸ਼ਣ ਸਬੰਧੀ ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਦੀ ਗੋਲੇਵਾਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿਖੇ ਕੈਂਪ ਆਯੋਜਿਤ ਕੀਤਾ ਗਿਆ । ਕੈਂਪ […]

Continue Reading

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਜਨਵਰੀ: ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ’ਚ ਲਾਜੀਕਲ ਰੀਜ਼ਨਿੰਗ ਅਤੇ ਮੈਂਟਲ ਅਬਿਲਟੀ ਦੀਆਂ ਮੁਫਤ ਕਲਾਸਾਂ ਜਲਦ ਹੋਣਗੀਆਂ ਸ਼ੁਰੂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਚ ਲਾਜੀਕਲ ਰੀਜ਼ਨਿਲ ਅਤੇ ਮੈਂਟਲ ਅਬਿਲਟੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਕਲਾਸਾਂ ਰਾਸ਼ਟਰੀ ਅਤੇ ਸੂਬਾ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬੇਹੱਦ ਲਾਭਦਾਇਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ ਦੇ ਮੈਂਬਰ ਵਿਦਿਆਰਥੀਆਂ ਲਈ ਇਹ ਕੋਰਸ ਪੂਰੀ […]

Continue Reading

ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ

ਬਰਨਾਲਾ, 2 ਜਨਵਰੀ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕਾਂ ਨੂੰ ਸਮਾਂਬੱਧ ਅਤੇ ਬਗੈਰ ਖੁਆਰੀ ਤੋਂ ਸੇਵਾਵਾਂ ਮੁਹਈਆ ਕਰਾਉਣ ਦੀ ਸੋਚ ਸਦਕਾ ਪਿਛਲੇ ਸਾਲ ਮੁੱਖ ਮੰਤਰੀ ਸਹਾਇਤਾ ਕੇਂਦਰੀ ਸਥਾਪਿਤ ਕੀਤੇ ਗਏ ਸਨ। ਜ਼ਿਲ੍ਹਾ ਪੱਧਰ ‘ਤੇ ਬਣਿਆ ਇਹ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਜਿਸ ਰਾਹੀਂ ਤੇਜ਼ੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ ਨਿਸ਼ਚਾ

ਮੋਗਾ, 2 ਜਨਵਰੀ (000)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ […]

Continue Reading

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਦਾਖ਼ਲਾ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਦੀਨਾਨਗਰ/ਗੁਰਦਾਸਪੁਰ, 2 ਜਨਵਰੀ (         ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਬਲਾਕ ਦੀਨਾਨਗਰ ਦੇ ਪਿੰਡ ਦਾਖ਼ਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ […]

Continue Reading

5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ […]

Continue Reading

ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ -ਧਾਲੀਵਾਲ

ਅਜਨਾਲਾ, 1 ਜਨਵਰੀ 2025-  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ਉੱਤੇ ਸਨ, ਨੇ ਜਦ ਬਲੜਵਾਲ ਡਰੇਨ ਉੱਤੇ ਚੜਨ ਲਈ ਦੋਵਾਂ ਪਾਸਿਆਂ ਤੋਂ ਆਰੇ ਕੱਚੇ ਰਸਤੇ ਵੇਖੇ ਤਾਂ ਉਹਨਾਂ ਨੇ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੱਚੇ ਰਸਤੇ ਆਉਂਦੇ ਇਕ ਦੋ ਦਿਨਾਂ ਵਿੱਚ ਪੱਕੇ ਕਰਨ ਦੀ ਹਦਾਇਤ ਕੀਤੀ। ਉਨਾਂ ਨੇ […]

Continue Reading

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਚੰਡੀਗੜ੍ਹ, 01 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਡਰੱਗ […]

Continue Reading