ਜ਼ਿਲ੍ਹੇ ਦੇ ਪਿੰਡਾਂ ਲਈ ਵਰਦਾਨ ਬਣੇਗਾ “ਮੈਗਾ ਨਹਿਰੀ ਪਾਣੀ ਪ੍ਰੋਜੈਕਟ”

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਅਤੇ ਪਾਣੀ ਦੂਸ਼ਿਤ ਹੋਣ ਤੋਂ ਬਚਾਉਣ ਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਦੁਆਰਾ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਜਲ ਜੀਵਨ ਮਿਸ਼ਨ ਅਧੀਨ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 92 ਪਿੰਡਾਂ ਨੂੰ ਪੀਣ ਯੋਗ ਨਹਿਰੀ ਪਾਣੀ ਉਪਲਬੱਧ […]

Continue Reading

  ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

ਮਾਲੇਰਕੋਟਲਾ 01 ਜਨਵਰੀ   :             ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ  ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਹੋਣਾ ਬਹੁਤ ਹੀ ਜਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਦੀ ਸਹੂਲਤ ਤੋਂ ਸਰਕਾਰ ਵਲੋਂ 17 ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਗੁਰਦਾਸਪੁਰ, 1 ਜਨਵਰੀ (           ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

ਗੁਰਦਾਸਪੁਰ, 1 ਜਨਵਰੀ (      ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ […]

Continue Reading

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ […]

Continue Reading

ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

ਸ੍ਰੀ ਮੁਕਤਸਰ ਸਾਹਿਬ, 1 ਜਨਵਰੀ                       ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਵਿੱਚ ਸ਼ਹਿਰ ਨੂੰ ਸਾਫ ਸੁਥਰਾ ਬਨਾਉਣ ਲਈ ਨਗਰ ਕੌਸਲ ਵਲੋਂ ਸ਼ਹਿਰ  ਦੇ ਵੱਖ ਵੱਖ ਹਿੱਸਿਆ ਵਿੱਚ ਸਫਾਈ ਅਭਿਆਨ ਤੇ ਚਲਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।                 ਉਹਨਾਂ ਦੱਸਿਆ ਕਿ […]

Continue Reading

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ […]

Continue Reading

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ

ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ (             ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਵਾਹਿਗੁਰੂ ਅੱਗੇ ਆਪਣੀ ਜਿੱਤ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਭਾਈ ਮਨਜਿੰਦਰ ਸਿੰਘ, ਹਜ਼ੂਰੀ ਰਾਗੀ, ਗੁਰਦੁਆਰਾ […]

Continue Reading

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਚੰਡੀਗੜ੍ਹ, 1 ਜਨਵਰੀ 2025 –  ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ  ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ […]

Continue Reading