ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ ਹਨ। ਜਥੇਬੰਦੀ ਦੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਨਵਾਂ ਜਨਰੇਟਰ ਲੈਣ […]

Continue Reading

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ […]

Continue Reading

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਨੈਸ਼ਨਲ ਯੂਥ ਫੈਸਟੀਵਲ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਵਿੱਚ ਆਪਣੀ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਕਸਤ ਭਾਰਤ ਕਵੀਜ਼ ਚੈਲੈਂਜ, ਵਿਕਸਤ ਭਾਰਤ ਲੇਖ ਪ੍ਰਤੀਯੋਗਿਤਾ, ਅਤੇ ਵਿਕਸਤ ਭਾਰਤ ਸਟੇਟ ਲੈਵਲ ਚੈਂਪਿਅਨਸ਼ਿਪ ਦੇ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ […]

Continue Reading

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

 ਫਾਜ਼ਿਲਕਾ 27 ਦਸੰਬਰ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਪੱਕਾ ਚਿਸ਼ਤੀ ਸ਼ਮਸ਼ਾਨ ਘਾਟ ਵਿੱਚ ਬਣਾਏ ਜਾਨ ਵਾਲੇ ਪਾਰਕ ਇੰਟਰਲੋਕ ਸੜਕ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਵਿਧਾਇਕ […]

Continue Reading

ਵਿਧਾਇਕ ਵੱਲੋਂ ਪਿੰਡ ਅਭੁੱਨ ਵਿਖ਼ੇ 30 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਤਾਂ ਵਿੱਚ ਪੱਕੇ ਖਾਲ ਦਾ ਉਦਘਾਟਨ ਕੀਤਾ

ਫਾਜ਼ਿਲਕਾ 27 ਦਸੰਬਰ          ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਅਭੁੱਨ ਵਿਖੇ 30 ਲੱਖ ਦੀ ਲਾਗਤ ਨਾਲ  ਖੇਤਾ ਵਿਚ ਪੱਕੇ ਖਾਲੇ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਕਿਹਾ ਇਸ ਨਾਲ 80 ਕਿੱਲੇ ਰਕਬੇ ਨੂੰ ਸਿੰਚਾਇ ਕੀਤੀ ਜਾਏਗੀ  ਜਿਸ ਨਾਲ ਪਿੰਡ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਇਸ ਦੌਰਾਨ ਉਨ੍ਹਾਂ ਪਿੰਡ […]

Continue Reading

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ […]

Continue Reading

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ

ਚੰਡੀਗੜ੍ਹ, 27 ਦਸੰਬਰ: ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ […]

Continue Reading

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ

ਬਠਿੰਡਾ, 27 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ  ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 27 ਦਸੰਬਰ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ […]

Continue Reading