ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ
ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. […]
Continue Reading