ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 26 ਦਸੰਬਰ 2024 ( )– ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿਲੋਂ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ […]
Continue Reading