ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ 

ਫ਼ਿਰੋਜ਼ਪੁਰ, 26 ਦਸੰਬਰ ( )  ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜੱਚਾ ਬੱਚਾ ਨੂੰ ਗਰਭ ਅਵਸਥਾ ਜਾਂ ਜਣੇਪੇ ਦੌਰਾਨ ਕੋਈ ਦਿੱਕਤ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੈਟਰਨਲ ਡੈਥ ਰੀਵਿਊ ਮੀਟਿੰਗ ਦੌਰਾਨ ਕੀਤਾ।  ਉਨ੍ਹਾਂ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ […]

Continue Reading

ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ […]

Continue Reading

ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ 

ਐਸ.ਏ.ਐਸ.ਨਗਰ, 26 ਦਸੰਬਰ, 2024: ਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ ਕਿਸੇ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।  ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਬਹੁਤ ਵੱਡਾ ਤੋਹਫਾ ਹੈ।     ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਭੱਜ ਦੌੜ੍ਹ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਦਸੰਬਰ ਅਤੇ 27 ਦਸੰਬਰ ਨੂੰ ਪਲੇਸਮੈਂਟ ਡਰਾਇਵ ਦਾ ਕੀਤਾ ਜਾ ਰਿਹਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਦਸੰਬਰ, 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਦਸੰਬਰ ਅਤੇ 27 ਦਸੰਬਰ 2024 ਨੂੰ ਪਲੇਸਮੈਂਟ ਡਰਾਇਵ ਦਾ ਆਯੋਜਨ ਨਿਓਵੇਅ ਇੰਟ੍ਰਪਾਇਸੇਜ਼ (ਸਵਾਨ), ਪਲਾਟ ਨੰ: 231, ਸੈਕਟਰ-82, ਜੇ.ਐਲ.ਪੀ.ਐਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰੇ […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਚੰਡੀਗੜ੍ਹ, 26 ਦਸੰਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ […]

Continue Reading

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ  

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ, 2024: ਕਿਸ਼ੋਰ ਕੁਮਾਰ, ਕਮਾਂਡੈਂਟ 194 ਬਟਾਲੀਅਨ ਦੇ ਨਿਰਦੇਸ਼ਾਂ ਅਨੁਸਾਰ, ਬਟਾਲੀਅਨ ਦੀਆਂ 2 ਟੀਮਾਂ 23 ਦਸੰਬਰ ਨੂੰ 1 ਹਫਤੇ ਲਈ ਜਾਣੂ ਅਭਿਆਸ ਲਈ ਐਸ.ਏ.ਐਸ.ਨਗਰ ਪਹੁੰਚੀਆਂ। ਅਭਿਆਸ ਲਈ ਆਈਆਂ ਟੀਮਾਂ ਦੇ ਕਮਾਂਡਰ ਸ਼੍ਰੀ ਪ੍ਰਹਿਲਾਦ ਰਾਮ, ਸਹਾਇਕ ਕਮਾਂਡੈਂਟ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ ਅਤੇ ਪੁਲਿਸ […]

Continue Reading

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 25 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ 30ਵੀਂ ਬਰਸੀ ਮੌਕੇ ਏਕਤਾ ਸਥਲ, ਰਾਜ ਘਾਟ, ਨਵੀਂ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਸਮਾਗਮ ਦੇਸ਼ ਦੇ ਇਤਿਹਾਸ ‘ਤੇ ਅਮਿੱਟ ਛਾਪ ਛੱਡਣ ਵਾਲੇ ਮਹਾਨ ਆਗੂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਨ […]

Continue Reading

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਚੰਡੀਗੜ੍ਹ, 25 ਦਸੰਬਰ:ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ […]

Continue Reading