ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ

ਫਾਜ਼ਿਲਕਾ, 26 ਦਸੰਬਰਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ […]

Continue Reading

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

 ਚੰਡੀਗੜ੍ਹ, 26 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ   […]

Continue Reading

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੋਗਾ, 26 ਦਸੰਬਰ,           ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ ਨਾਲ ਇਸ ਨਾਲ ਹੋਰ ਹਾਦਸੇ ਵੀ ਵਾਪਰਨ ਦਾ ਖਤਰਾ ਰਹਿੰਦਾ ਹੈ।           ਸਕੂਲੀ ਬੱਚਿਆਂ ਨੂੰ ਇਸਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ […]

Continue Reading

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ 

ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ।  ਇਸ ਮੌਕੇ ਉਨ੍ਹਾਂ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ […]

Continue Reading

ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ 

ਫ਼ਿਰੋਜ਼ਪੁਰ, 26 ਦਸੰਬਰ ( )  ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜੱਚਾ ਬੱਚਾ ਨੂੰ ਗਰਭ ਅਵਸਥਾ ਜਾਂ ਜਣੇਪੇ ਦੌਰਾਨ ਕੋਈ ਦਿੱਕਤ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੈਟਰਨਲ ਡੈਥ ਰੀਵਿਊ ਮੀਟਿੰਗ ਦੌਰਾਨ ਕੀਤਾ।  ਉਨ੍ਹਾਂ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ […]

Continue Reading

ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ […]

Continue Reading

ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ 

ਐਸ.ਏ.ਐਸ.ਨਗਰ, 26 ਦਸੰਬਰ, 2024: ਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ ਕਿਸੇ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।  ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਬਹੁਤ ਵੱਡਾ ਤੋਹਫਾ ਹੈ।     ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਭੱਜ ਦੌੜ੍ਹ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਦਸੰਬਰ ਅਤੇ 27 ਦਸੰਬਰ ਨੂੰ ਪਲੇਸਮੈਂਟ ਡਰਾਇਵ ਦਾ ਕੀਤਾ ਜਾ ਰਿਹਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਦਸੰਬਰ, 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਦਸੰਬਰ ਅਤੇ 27 ਦਸੰਬਰ 2024 ਨੂੰ ਪਲੇਸਮੈਂਟ ਡਰਾਇਵ ਦਾ ਆਯੋਜਨ ਨਿਓਵੇਅ ਇੰਟ੍ਰਪਾਇਸੇਜ਼ (ਸਵਾਨ), ਪਲਾਟ ਨੰ: 231, ਸੈਕਟਰ-82, ਜੇ.ਐਲ.ਪੀ.ਐਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰੇ […]

Continue Reading