ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )– ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ ਨੂੰ ਵੱਡੇ ਹੋ ਕੇ ਸਿਵਲ ਸਰਵਿਸ ਦੀ ਪ੍ਰੀਖਿਆ ਪਾਸ ਕਰਕੇ ਡਿਪਟੀ ਕਮਿਸ਼ਨਰ ਲੱਗਣ ਦਾ ਸ਼ੌਂਕ ਹੈ, ਨੇ ਜਦ ਹਿੰਮਤ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਫੋਨ ਉੱਤੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਬੜੀ ਫਰਾਖਦਿਲੀ ਵਿਖਾਉਂਦੇ ਹੋਏ ਉਸ ਨੂੰ ਆਪਣੇ ਦਫਤਰ ਸੱਦਿਆ ਅਤੇ ਡਿਪਟੀ ਕਮਿਸ਼ਨਰ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 26 ਦਸੰਬਰ 2024 (      )– ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਇਸ ਸਬੰਧੀ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿਲੋਂ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ […]

Continue Reading

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ […]

Continue Reading

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. […]

Continue Reading

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. […]

Continue Reading

ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ

ਫ਼ਿਰੋਜ਼ਪੁਰ,26 ਦਸੰਬਰ (          ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ  ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ […]

Continue Reading

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ

ਫਾਜ਼ਿਲਕਾ, 26 ਦਸੰਬਰਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ […]

Continue Reading

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

 ਚੰਡੀਗੜ੍ਹ, 26 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ   […]

Continue Reading

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੋਗਾ, 26 ਦਸੰਬਰ,           ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ ਨਾਲ ਇਸ ਨਾਲ ਹੋਰ ਹਾਦਸੇ ਵੀ ਵਾਪਰਨ ਦਾ ਖਤਰਾ ਰਹਿੰਦਾ ਹੈ।           ਸਕੂਲੀ ਬੱਚਿਆਂ ਨੂੰ ਇਸਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ […]

Continue Reading

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ 

ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ।  ਇਸ ਮੌਕੇ ਉਨ੍ਹਾਂ […]

Continue Reading