ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 27 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ […]
Continue Reading