ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ […]

Continue Reading

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ ਗੁਜਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣੀ ਅਤੇ ਸਵਰਗੀ ਮਨਰਾਜ ਸਿੰਘ ਜੀ ਦੇ ਪਰਿਵਾਰ ਦੇ ਸਹਿਯੋਗ ਨਾਲ 19 ਜਨਵਰੀ, 2025 ਐਤਵਾਰ ਨੂੰ ਗਊਸ਼ਾਲਾ ਦੇ ਕ੍ਰਿਸ਼ਨਾ ਹਾਲ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ।  ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ। ਇਸ ਕੈਂਪ […]

Continue Reading

 ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ

ਫਾਜ਼ਿਲਕਾ 19 ਜਨਵਰੀ  ਪਸ਼ੂ ਪਾਲਣ ਵਿਭਾਗ ਵੱਲੋਂ ਡਾਕਟਰ ਰਾਜੀਵ ਛਾਬੜਾ ਡਿਪਟੀ ਡਾਕਟਰ ਫਾਜ਼ਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੂੜੀਵਾਲਾ ਧੰਨਾ ਵਿਖੇ ਕਾਮਧੇਨੂ ਗਊਸ਼ਾਲਾ ਵੈਲਫੇਅਰ ਸੋਸਾਇਟੀ ਚੂਹੜੀ ਵਾਲਾ ਧੰਨਾ ਦੇ ਸਹਿਯੋਗ ਨਾਲ ਸਾਹੀਵਾਲ ਕਾਫ ਰੈਲੀ ਕਰਵਾਈ ਗਈ ਜਿਸ ਵਿੱਚ 53 ਗਾਵਾਂ ਆਈਆਂ ਅਤੇ 95 ਪਸ਼ੂ ਪਾਲਕਾਂ ਨੇ ਭਾਗ ਲਿਆ!   ਸੀਨੀਅਰ ਵੈਟਰਨਰੀ ਅਫਸਰ ਫਾਜ਼ਿਲਕਾ ਡਾਕਟਰ ਵਿਜੇ ਕੁਮਾਰ […]

Continue Reading

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ […]

Continue Reading

ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ

ਕੋਟਕਪੂਰਾ, 19 ਜਨਵਰੀ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਅਗਵਾਨ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਬਰਨਾਲਾ (ਠੀਕਰੀਵਾਲਾ), 19 ਜਨਵਰੀ     ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਦਾ ਕੰਮ ਇਸ ਸਾਲ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ।  ਇਹ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪਿੰਡ ਠੀਕਰੀਵਾਲਾ ਵਿੱਚ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 91ਵੀਂ ਬਰਸੀ ਸਮਾਗਮ ਦੌਰਾਨ ਕਹੇ। ਉਨ੍ਹਾਂ ਨੇ ਵਿਧਾਇਕ ਮਹਿਲ ਕਲਾਂ ਅਤੇ […]

Continue Reading

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

ਬਰਨਾਲਾ,19  ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ […]

Continue Reading

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ 

ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕਰਵਾਏ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਥਾਨਕ ਟਾਂਡਾ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ 16.14 ਲੱਖ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਜਿਨ੍ਹਾਂ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋੰ ਕਰਵਾਈ ਗਈ।  ਮੇਅਰ […]

Continue Reading

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਘਨੌਰ ਖੇਤਰ ਦੀਆਂ ਸੜਕਾਂ ‘ਤੇ ਕਰੀਬ 19 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾਂ ਉਨ੍ਹਾਂ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਂਦਿਆ ਕੀਤਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ […]

Continue Reading