ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਤਰਨ ਤਾਰਨ 17 ਜਨਵਰੀ(    )    ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ […]

Continue Reading

ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

ਬਟਾਲਾ, 17 ਜਨਵਰੀ (    ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ […]

Continue Reading

ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 17 ਜਨਵਰੀ:–                 ਪੰਜਾਬ ਸਰਕਾਰ ਵੱਲੋਂ 31 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟਰੱਕ ਯੂਨੀਅਨ ਸਰਹਿੰਦ ਵਿਖੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੇ ਮੌਸਮ […]

Continue Reading

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ

– ਸਕੂਲ ֹ’ਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਤੇ ਸਟੇਸ਼ਨੀ ਵੀ ਰੈਡ ਕਰਾਸ ਸੁਸਾਇਟੀ ਨੂੰ ਸੌਂਪੀਹੁਸ਼ਿਆਰਪੁਰ, 16 ਜਨਵਰੀ: ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ […]

Continue Reading

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਕੱਥੂਨੰਗਲ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ  ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ

ਫ਼ਰੀਦਕੋਟ 16 ਜਨਵਰੀ,2025 ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਉਜਸਵੀ ਅਲੰਕਾਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੀਤੇ ਗਏ ਦੌਰੇ ਦੌਰਾਨ ਸ਼ਹਿਰ ਵਿੱਚੋ ਇਕੱਠੇ ਕੀਤੇ ਗਏ ਕੂੜਾ ਕਰਕਟ ਨੂੰ ਪ੍ਰੋਸੈਸਿੰਗ ਪਲਾਂਟ ਵਿੱਚ ਹੋ ਰਹੇ ਸੈਗਰੀਗੇਸ਼ਨ ਨੂੰ ਚੈੱਕ ਕੀਤਾ । ਇਸ ਮੌਕੇ ਸ੍ਰੀ ਅੰਮ੍ਰਿਤ ਲਾਲ, ਕਾਰਜ ਸਾਧਕ ਅਫਸਰ, ਫਰੀਦਕੋਟ/ਜੈਤੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਉਨ੍ਹਾਂ ਨਗਰ ਕੌਂਸਲ ਦੇ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 16 ਜਨਵਰੀ:ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ […]

Continue Reading

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

ਚੰਡੀਗੜ੍ਹ, 16 ਜਨਵਰੀ: ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ.  ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ […]

Continue Reading

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) […]

Continue Reading