10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ  ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]

Continue Reading

ਸੜਕ ਸੁਰੱਖਿਆ ਮਹੀਨਾ: ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 16 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਹਾਦਸਿਆਂ ਦੀ ਰੋਕਥਾਮ ਲਈ ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ। ਸੜਕ ਸੁਰੱਖਿਆ ਮਹੀਨਾ ਸਬੰਧੀ ਕੀਤੀ […]

Continue Reading

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਨਸਾ, 16 ਜਨਵਰੀ :  ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ […]

Continue Reading

ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਅਤੇ ਜਾਗਰੂਕਤਾ ਕੈਂਪ ਦਾ ਸਫਲ ਆਯੋਜਨ

ਭਰਤਗੜ 16 ਜਨਵਰੀ ()ਸੀਨੀਅਰ ਮੈਡੀਕਲ ਅਫਸਰ  ਡਾ. ਆਨੰਦ ਘਈ ਦੀ ਅਗਵਾਈ ਵਿੱਚ ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਕੈਂਪ ਦਾ ਆਯੋਜਨ ਕੀਤਾ ਗਿਆ।     ਇਸ ਕੈਂਪ ਵਿੱਚ ਟੀਕਾਕਰਣ ਦੇ ਨਾਲ-ਨਾਲ ਪਰਿਵਾਰ ਨਿਯੋਜਨ, ਐਚ.ਆਈ.ਵੀ/ਏਡਸ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਡਾਇਰੀਆ ਕੰਟਰੋਲ ਪ੍ਰੋਗਰਾਮ ਅਤੇ ਜਨਨੀ ਸੁਰੱਖਿਆ ਯੋਜਨਾ ਬਾਰੇ ਵੀ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ […]

Continue Reading

ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ             ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2025  ਨੂੰ ਗੁਰੂ […]

Continue Reading

ਵਧੀਕ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਮੋਗਾ 16 ਜਨਵਰੀ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ […]

Continue Reading

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਜਨਵਰੀ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋਂ ਸਬ ਡਵੀਜ਼ਨ ਦੀਆਂ ਅਦਾਲਤਾਂ ਵਿਖੇ 08 ਮਾਰਚ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਅਤੇ ਇਸ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਮੈਂਬਰ ਸਾਹਿਬਾਨ ਵੱਧ ਚੜ੍ਹ ਕੇ ਸਹਿਯੋਗ ਦੇਣ। ਇਹ ਨਿਰਦੇਸ਼ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

ਫਾਜ਼ਿਲਕਾ, 16 ਜਨਵਰੀ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕੀ […]

Continue Reading

ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ

ਤਰਨ ਤਾਰਨ 16 ਜਨਵਰੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ ਚੱੜ ਕੇ ਯੋਗਦਾਨ ਪਾਉਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਤਾਰ ਤੀਜੀ ਵਾਰ ਗੁਰਵਿੰਦਰ ਸਿੰਘ ਬਹਿੜਵਾਲ ਨੂੰ  ਜਿਲਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ  […]

Continue Reading

ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ

ਬਰਨਾਲਾ, 16 ਜਨਵਰੀ   68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ਜੋ ਕਿ ਛੱਤੀਸਗੜ੍ਹ ਵਿਖੇ ਹੋਈਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ […]

Continue Reading