ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 14 ਜਨਵਰੀ 2025– ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਸੁੱਚਜੀ ਵਰਤੋਂ ਕਰਕੇ ਕੌਮੀਅਤ, ਜਾਤ- ਪਾਤ, ਸਮਾਜਿਕ, ਆਰਥਿਕ […]
Continue Reading