ਸਪੀਕਰ ਸੰਧਵਾਂ ਨੇ ਰਾਮਗੜ੍ਹੀਆਂ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਦਾ ਚੈਕ ਕੀਤਾ ਭੇਟ

ਕੋਟਕਪੂਰਾ 14 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ (ਮੁਹੱਲਾ ਰਾਮਗੜ੍ਹੀਆ) ਵਿਖੇ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ l ਉਨ੍ਹਾਂ ਕਿਹਾ ਕਿ ਪਿੰਡਾਂ/ਸ਼ਹਿਰਾਂ ਦੇ ਸਾਂਝੇ ਕੰਮਾਂ, ਵਿਕਾਸ ਕਾਰਜਾਂ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ […]

Continue Reading

ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਜਾਣੂ ਕਰਵਾਇਆ

ਮਾਨਸਾ, 14 ਜਨਵਰੀ:ਰਾਸ਼ਟਰੀਆ ਕਿਸ਼ੋਰ ਸਵਾਸਥਿਆ ਕਾਰਿਆਕ੍ਰਮ (ਆਰ.ਕੇ.ਐਸ.ਕੇ.) ਦੇ ਕਾਰਜ ਖੇਤਰ ਦੇ ਅੰਦਰ ‘ਪੀਅਰ ਐਜੂਕੇਟਰ ਕਾਰਜਕ੍ਰਮ’ ਨਾਮੀ ਪ੍ਰੋਗਰਾਮ ਰਾਹੀਂ ਇਕ ਨਵੀਂ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਭਾਰਤ ਦੇ ਵਧੀਆ ਨਾਗਰਿਕ ਬਣਾਉਣ ਵਿੱਚ ਇਹ ਪ੍ਰੋਗਰਾਮ ਅਹਿਮ ਭੂਮਿਕਾ ਨਿਭਾਉਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਣਜੀਤ […]

Continue Reading

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 14 ਜਨਵਰੀ (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,  ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਕਲੇਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਵੱਲੋਂ ਆਪਣੇ ਸਾਥੀ ਰਘਬੀਰ ਸਿੰਘ ਸਾਬਕਾ ਸੰਮਤੀ ਮੈਬਰ, ਪੰਚ ਹਰਦੇਵ ਮਸੀਹ, ਪੰਚ ਭਾਗ ਸਿੰਘ, ਸੁਰਿੰਦਰ ਸਿੰਘ ਤੇ ਰਾਮ ਸਿੰਘ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਰੀ ਇਕੱਠ ਨੂੰ […]

Continue Reading

ਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈ

ਬਰਨਾਲਾ 14 ਜਨਵਰੀਲੋਹੜੀ ਦੇ ਤਿਉਹਾਰ ਅਤੇ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ ਆਰਸੈਟੀ ਸੰਸਥਾਂ ਵਿੱਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਪੌਦੇ ਲਗਾਕੇ ਲੋਹੜੀ ਦਾ ਤਿਉਹਾਰ ਮਨਾਇਆ ।ਇਸ ਦੌਰਾਨ ਆਰਸੈਟੀ ਦੇ ਵਿਦਿਆਰਥੀਆਂ ਨੇ ਪੌਦਿਆਂ ਰਾਹੀਂ ਸਟਾਫ਼ ਨੂੰ ਯਾਦਗਾਰੀ ਤਸਵੀਰ ਭੇਂਟ ਕੀਤੀ। ਇਸ ਮੌਕੇ ਆਰਸੈਟੀ ਦੇ ਡਾਇਰੈਕਟਰ ਵਿਸ਼ਵਜੀਤ ਮੁਖਰਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਬੀ.ਆਈ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਮੋਗਾ 14 ਜਨਵਰੀ,           ਪੰਜਾਬ ਅੇਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ  ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਮੇਲਕ ਕੰਗ ਵਿੱਖੇ ਲਸਣ ਦੀ ਕਾਸ਼ਤ, ਸਾਂਭ-ਸੰਭਾਲ, ਭੰਡਾਰਨ ਅਤੇ ਪ੍ਰੋਸੈਸਿੰਗ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ।           ਇਸ ਕੈਂਪ ਵਿੱਚ ਨਾਬਾਰਡ ਏ.ਜੀ.ਐਮ ਮੈਡਮ […]

Continue Reading

ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਮਨਾਈ ਲੋਹੜੀ

ਫਾਜ਼ਿਲਕਾ, 14 ਜਨਵਰੀਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਤੇ ਕਰਮਚਾਰੀਆਂ ਨਾਲ ਡੀ ਸੀ ਕੰਪਲੈਕਸ ਵਿਖੇ ਲੋਹੜੀ ਮਨਾਈ| ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਹਰ ਇਕ ਲਈ ਖੁਸ਼ੀਆਂ ਲੈ ਕੇ ਆਵੇ।ਲੋਹੜੀ ਦੇ ਪਾਵਨ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਿਥੇ ਲੋਹੜੀ ਦੀ […]

Continue Reading

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 […]

Continue Reading

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵਿਭਿੰਨ ਗਤੀਵਿਧੀਆਂ ਨਾਲ ਸਬੰਧਤ ਵੱਖ-ਵੱਖ ਭਾਗੀਦਾਰ ਵਿਭਾਗਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਨਵੇਂ ਹੁਨਰ ਵਿਕਾਸ ਕੋਰਸ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ ਅਤੇ ਭਾਗੀਦਾਰ ਵਿਭਾਗਾਂ ਦੇ […]

Continue Reading

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਕਰਨ ਲਈ ਖੇਤਰੀ ਦਫ਼ਤਰ […]

Continue Reading

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਗੁਰਾਇਆ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਅਤੇ ਪੀਐਸਈਬੀ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੀਤੀਆਂ ਅਤੇ ਗੁਰਾਇਆ ਦੇ ਵਿਕਾਸ ਬਾਰੇ ਚਰਚਾ ਕੀਤੀ। ਉਨ੍ਹਾਂ ਕੌਂਸਲਰਾਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ […]

Continue Reading