ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ
ਤਰਨ ਤਾਰਨ 15 ਜਨਵਰੀਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ […]
Continue Reading