ਜ਼ਿਲ੍ਹਾ ਪ੍ਰਸ਼ਾਸਨ ਸ਼ਿਮਲਾਪੁਰੀ ਵਿਖੇ ਸਲੱਮ ਦੇ ਮੁੜ ਵਸੇਬੇ ਦਾ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰੇਗਾ
ਲੁਧਿਆਣਾ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਜਲਦੀ ਹੀ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਸਲੱਮ ਦੇ ਪੁਨਰਵਾਸ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰਨ ਜਾ ਰਿਹਾ ਹੈ। ਸ਼ਿਮਲਾਪੁਰੀ ਝੁੱਗੀ-ਝੌਂਪੜੀ ਦੇ ਇੱਕ ਸ਼ੁਰੂਆਤੀ ਸਰਵੇਖਣ ਵਿੱਚ 50 ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਕੁੱਲ ਆਬਾਦੀ 400 ਹੈ, ਜਿਸ ਵਿੱਚ 300 ਬੱਚੇ ਸ਼ਾਮਲ ਹਨ। ਪ੍ਰੋਜੈਕਟ ਦੇ ਸ਼ੁਰੂਆਤੀ ਪੜਾਅ ਵਿੱਚ ਸਿੱਖਿਆ ਵਿਭਾਗ […]
Continue Reading