ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਚੁਕਾਈ ਸਹੁੰ
ਗੁਰਦਾਸਪੁਰ, 02 ਜੂਨ ( ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ […]
Continue Reading