ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ […]

Continue Reading

 ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

 ਚੰਡੀਗੜ੍ਹ,  1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਲਈ ਲਗਾਤਾਰ ਯਤਨਸ਼ੀਲ ਹੈ। ਉਕਤ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 1 […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 1ਜੂਨ:ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ, ਨੇ ਅੱਜ ਬੜੇ ਫਖ਼ਰ ਨਾਲ ਐਲਾਨ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਆਧੁਨਿਕ ਢੰਗ […]

Continue Reading

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ […]

Continue Reading

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ

ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਵਿਖੇ ਜਿੱਥੇ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਨੂੰ ਛੁਡਵਾਇਆ ਗਿਆ, ਉੱਥੇ […]

Continue Reading

ਬਲੈਕ ਆਊਟ ਅਭਿਆਸ ਦੌਰਾਨ ਹੁਸ਼ਿਆਰਪੁਰ ‘ਚ ਪੂਰੀ ਤਰ੍ਹਾਂ ਰਿਹਾ ਹਨੇਰਾ

ਹੁਸ਼ਿਆਰਪੁਰ, 31 ਮਈ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ 8 ਵਜੇ ਤੋਂ 8:15 ਵਜੇ ਤੱਕ ਸਿਵਲ ਡਿਫੈਂਸ ਉਪਾਵਾਂ ਦੇ ਹਿੱਸੇ ਵਜੋਂ ਬਲੈਕ ਆਊਟ ਅਭਿਆਸ ਹੋਇਆ। ਇਸ ਦੌਰਾਨ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਸਮੁੱਚੇ ਜ਼ਿਲ੍ਹੇ ਵਿਚ ਹਨੇਰਾ ਹੋ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ […]

Continue Reading

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ […]

Continue Reading

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025: ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ। […]

Continue Reading

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 31 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ ਨੇ ਅੱਜ ਏਝੀਮਾਲਾ (ਕੇਰਲਾ) ਵਿੱਚ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਤੋਂ  ਪਾਸ ਆਊਟ ਹੋਣ ਨਾਲ ਭਾਰਤੀ ਜਲ ਸੈਨਾ ਦੇ ਕਮਿਸ਼ਨਡ ਅਫ਼ਸਰ ਬਣ ਗਏ ਹਨ। ਅਕੈਡਮੀ ਵਿੱਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਵੀ. […]

Continue Reading

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਚੰਡੀਗੜ੍ਹ, 31 ਮਈ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ […]

Continue Reading