’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 30 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ […]
Continue Reading