ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ
ਚੰਦਰ ਜਯੌਤੀ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿ) ਤੇ ਜਸਪ੍ਰੀਤ ਸਿੰਘ ਐਸ.ਡੀ.ਐਮ ਨੇ ਕੀਤਾ ਦੌਰਾ ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਵਾਹਨ ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾ ਵਿੱਚ ਪੀਣ ਵਾਲਾ ਪਾਣੀ, ਰੋਸ਼ਨੀ, ਟਾਇਲਟ ਅਤੇ ਸਫਾਈ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ। ਬਾਹਰਲੇ ਰਾਜਾਂ ਤੇ ਹੋਰ ਸ਼ਹਿਰਾ ਤੋਂ ਆਉਣ ਵਾਲੇ ਵਾਹਨਾਂ ਨੂੰ ਮੇਲਾ ਖੇਤਰ ਵਿੱਚ ਦਾਖਲੇ […]
Continue Reading