ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ:ਹਿਮਾਂਸ਼ੂ ਜੈਨ
ਰੂਪਨਗਰ, 5 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮੂਹ ਜਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਲਏ ਮਹੱਤਵਪੂਰਨ ਫੈਸਲੇ ਤਹਿਤ ਹੁਣ ਲਈ ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਲਈ ਜਾਣ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ […]
Continue Reading