ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਨਗਰ ਕੋਸਲਾਂ ਦੇ ਸਫਾਈ ਕਰਮਚਾਰੀ
ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ () ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਭਲਕੇ 10 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਲਈ ਵੱਖ ਵੱਖ ਵਿਭਾਗਾ ਵੱਲੋਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣਗੇ। ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾ ਲਈ ਇੱਥੇ ਪੁੱਜਦੀਆਂ ਹਨ। ਹੋਲਾ ਮਹੱਲਾ 2025 ਦੌਰਾਨ ਸਮੁੱਚੇ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਰਹਿਣ ਵਾਲੇ ਨਗਰ ਕੋਂਸਲਾਂ ਦੇ ਸਫਾਈ ਕਰਮਚਾਰੀਆਂ ਨੇ ਮੇਲਾ ਖੇਤਰ ਨੂੰ ਗੰਦਗੀ ਮੁਕਤ ਰੱਖਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਹੈ। ਡਿਪਟੀ […]
Continue Reading