ਚਾਈਨਾਂ ਡੋਰ ਦੀ ਵਿਕਰੀ, ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ- ਜਸਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ ()ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਵੱਲੋਂ ਮਿਲੇ ਆਦੇਸ਼ ਅਨੁਸਾਰ ਜਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ, ਵਰਤੋ ਤੇ ਸਟੋਰੇਜ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਿਲ੍ਹੇ ਦੇ ਸ਼ਹਿਰਾ, ਕਸਬਿਆਂ ਤੇ ਪਿੰਡਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਵਿਕਰੀ,ਸਟੋਰੇਜ ਅਤੇ ਵਰਤੋਂ ਕਰਨ ਵਾਲਿਆ ਵਿਰੁੱਧ […]

Continue Reading

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

ਸ੍ਰੀ ਅਨੰਦਪੁਰ ਸਾਹਿਬ 10 ਜਨਵਰੀ () ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪੀ.ਐਮ ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਦਾ ਬੀਤੇ ਕੱਲ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਵੀ ਮੋਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੇ ਕੈਂਪਸ ਦਾ ਜਾਇਜਾ ਲਿਆ ਗਿਆ। ਸਕੂਲ ਇੰਚਾਰਜ ਗੁਰਜਤਿੰਦਰਪਾਲ ਸਿੰਘ ਵੱਲੋਂ ਵਧੀਕ ਡਿਪਟੀ […]

Continue Reading

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ

ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ  () ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ 26 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਅਤੇ ਆਈਟਮਾਂ ਦੀ ਚੋਣ 15 ਜਨਵਰੀ ਨੂੰ ਸਵੇਰੇ 11 ਵਜੇ ਚਰਨ ਗੰਗਾ ਸਟੇਡੀਅਮ ਵਿਖੇ ਹੋਵੇਗੀ ਅਤੇ  ਰਿਹਸਲ 22,23 ਜਨਵਰੀ ਨੂੰ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ।      ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ […]

Continue Reading

ਆਸ਼ਾ ਵਰਕਰਾਂ ਨੂੰ ਸਿਹਤ ਜਾਗਰੂਕਤਾ ਸਬੰਧੀ ਦਿੱਤੀ ਜਾਣਕਾਰੀ

ਭਰਤਗੜ੍ਹ 07 ਜਨਵਰੀ ()ਡਾ.ਆਨੰਦ ਘਈ ਡਾਕਟਰ ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਟੀ.ਬੀ ਦੀ ਬਿਮਾਰੀ ਦੇ ਖ਼ਿਲਾਫ ਜਾਗਰੂਕਤਾ, ਵੱਡੇ ਬਜ਼ੁਰਗਾਂ ਦੀ ਦੇਖਭਾਲ ਪ੍ਰੋਗਰਾਮ, ਨਿਮੋਨੀਆ ਦੇ ਰੋਕਥਾਮ ਅਤੇ ਇਲਾਜ ਲਈ ਚੱਲ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਰਾਹੀਂ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਭੱਠਾ ਸਾਹਿਬ (ਰੋਪੜ), 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ  () ਸਾਹਿਬ ਏ ਕਮਾਲ, ਸਰਬੰਸਦਾਨੀ, ਅਮ੍ਰਿਤ ਦੇ ਦਾਤਾ, ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਲੋਕਾਈ ਵਿਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੰਦਾਂ ਹਾਂ। ਅੱਜ ਦਸਮ ਪਾਤਸ਼ਾਹ ਜੀ ਦੇ ਜਨਮ ਦਿਹਾੜੇ ਮੌਕੇ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ […]

Continue Reading

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ

ਸ਼੍ਰੀ ਅਨੰਦਪੁਰ ਸਾਹਿਬ 5 ਜਨਵਰੀ () ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸ੍:ਹਰਜੋਤ ਸਿੰਘ ਬੈਂਸ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ।      ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ […]

Continue Reading

ਹੈਪੇਟਾਈਟਸ-ਏ ਦੇ ਖਤਰੇ ਨੂੰ ਰੋਕਣ ਲਈ ਘਰ-ਘਰ ਸ਼ੁਰੂ ਕੀਤਾ ਸਰਵੇਖਣ

ਭਰਤਗੜ੍ਹ 04 ਜਨਵਰੀ () ਪਿੰਡ ਛੋਟੀ ਝੱਖੀਆਂ ਵਿੱਚ ਹੈਪੇਟਾਈਟਸ-ਏ ਦੇ ਮਾਮਲੇ ਸਾਹਮਣੇ ਆਉਣ ਤੇ ਸਿਵਲ ਸਰਜਨ ਡਾ. ਤਰਸੇਮ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ ਹੇਠ ਤੁਰੰਤ ਪ੍ਰਭਾਵ ਨਾਲ  ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਵੱਲੋਂ 30 ਦਸੰਬਰ 2024 ਤੋਂ ਸਿਹਤ ਕੈਂਪ ਅਤੇ ਘਰ-ਘਰ ਸਰਵੇਖਣ ਮੁਹਿੰਮ ਸ਼ੁਰੂ ਕੀਤੀ ਗਈ ਹੈ।      ਪਿੰਡ ਦੇ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਨੰਗਲ (ਰੂਪਨਗਰ), 11 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ […]

Continue Reading

ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

ਸ਼੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 29 ਨਵੰਬਰ : ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਨੀਂਹ ਪੱਥਰ ਰੱਖਿਆ ਗਿਆ। 90 ਕਰੋੜ ਰੁਪਏ ਦੇ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਚੰਗਰ […]

Continue Reading