ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 29/10/2024 ਨੂੰ ਸਬੰਧਤ ਬੂਥ ਲੈਵਲ ਅਫ਼ਸਰਾਂ, […]

Continue Reading

ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਤੇ ਬੇਕਰੀ ਸਮਾਨ ਚ ਭੋਜਨ ਸੁਰੱਖਿਆ ਮਿਆਰਾਂ ਦੀ ਪਾਲਣਾ ਦੀ ਸਮੀਖਿਆ

ਐਸ.ਏ.ਐਸ.ਨਗਰ, 28 ਅਕਤੂਬਰ, 2024:ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਵਿਚ ਮਿਲਾਵਟਖੋਰੀ ‘ਤੇ ਨਜ਼ਰ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਨਿਰਧਾਰਤ ਮਿਆਰਾਂ ਦੀ ਮਿਠਾਈ/ਬੇਕਰੀ ਦਾ ਸਮਾਨ ਬਣਾਉਣ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ।      […]

Continue Reading

ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ – ਬਰਸਟ

ਮੋਹਾਲੀ / ਚੰਡੀਗੜ੍ਹ, 27 ਅਕਤੂਬਰ, 2024 (                    ) – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ […]

Continue Reading

ਸਰਸ ਮੇਲਾ ਮੋਹਾਲੀ ਦੇ ਨੌਵੇਂ ਦਿਨ ਪਟਿਆਲਾ ਅਤੇ ਮੋਹਾਲੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਆਜੀਵਿਕਾ ਸਰਸ ਮੇਲਾ-2024 ਜੋ ਕਿ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੀ ਧਰਤੀ ‘ਤੇ ਹਰ ਚੜ੍ਹਦੀ ਸਵੇਰ ਮੇਲੀਆਂ ਨੂੰ ਖੁਸ਼-ਆਮਦੀਦ ਕਹਿ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੀਆਂ ਦੇ ਮਨੋਰੰਜਨ ਲਈ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਹਰ […]

Continue Reading

ਸਰਸ ਮੇਲੇ ਦੇ ਨੌਵੇਂ ਦਿਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਸਰਸ ਮੇਲੇ ਦੇ ਨੌਵੇਂ ਦਿਨ ਹਰ ਰੋਜ਼ ਦੀ ਤਰ੍ਹਾਂ ਲੋਕਾਂ ਨੂੰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਆਪਣੇ ਲੋਕ-ਨਾਚਾਂ ਦੇ ਰਾਹੀਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹ 18 ਸਾਲ ਦੇ ਹੋ ਚੁੱਕੇ ਹਨ ਜਾਂ […]

Continue Reading

ਡੀ ਸੀ ਆਸ਼ਿਕਾ ਜੈਨ ਤੇ ਐਸ ਐਸ ਪੀ ਦੀਪਕ ਪਾਰਿਕ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ , 2024:* ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਡੀ ਐਸ ਪੀ ਸਿਟੀ-2 ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ। […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਐਸ.ਏ.ਐਸ. ਨਗਰ, 26 ਅਕਤੂਬਰ:  ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਿੱਚ ਮੋਹਾਲੀ ਦੇ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।       ਉਕਤ ਜਾਣਕਾਰੀ ਦਿੰਦਿਆਂ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ, ਸੀ […]

Continue Reading

ਡੀ ਆਈ ਜੀ ਨੀਲਾਂਬਰੀ ਜਗਦਲੇ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਕੁਰਾਲੀ (ਐਸ.ਏ.ਐਸ. ਨਗਰ), 24 ਅਕਤੂਬਰ, 2024: ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ ਨੇ ਅੱਜ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨਾਲ ਕੁਰਾਲੀ ਮੰਡੀ ਦਾ ਦੌਰਾ ਕੀਤਾ।  ਉਨ੍ਹਾਂ ਕਿਸਾਨਾਂ, ਕਮਿਸ਼ਨ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ 

ਐਸ.ਏ.ਐਸ.ਨਗਰ, 24 ਅਕਤੂਬਰ, 2024: ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ ਹੋ ਗਏ। ਇਹ ਰਾਜ ਪੱਧਰੀ ਮੁਕਾਬਲੇ 21 ਅਕਤੂਬਰ ਤੋਂ 24 ਅਕਤੂਬਰ ਤੱਕ ਚੱਲੇ, ਜਿਸ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡ ਮੁਕਾਬਲੇ ਵੱਖ ਵੱਖ ਉਮਰ ਵਰਗਾ ਵਿੱਚ ਕਰਵਾਏ ਗਏ, ਜਿਸ ਵਿੱਚ ਲੜਕੇ ਤੇ ਲੜਕੀਆਂ […]

Continue Reading

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ […]

Continue Reading