ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ, 2024:ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ ਪੇਸ਼ਕਾਰੀਆਂ ਅਤੇ ਨਾਮਵਰ ਕਲਾਕਾਰਾਂ ਦੀਆਂ ਸੰਗੀਤਕ ਸ਼ਾਮਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀਆਂ ਨਾਲ ਭਰਪੂਰ ਗਤੀਵਿਧੀਆਂ ਵੀ ਰੋਜ਼ਾਨਾ ਕਰਵਾਈਆਂ ਜਾ ਰਹੀਆਂ ਹਨ।ਅੱਜ ਬ੍ਰਹਮਕੁਮਾਰੀਆਂ ਦੇ ਸਥਾਨਕ ਆਸ਼ਰਮ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਸਟੇਜ ’ਤੇ ਨਸ਼ਿਆਂ ਖ਼ਿਲਾਫ਼ ਨਾਟਕ ਖੇਡਿਆ ਗਿਆ […]

Continue Reading

ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਡੀ ਸੀ ਮੋਹਾਲੀ

ਐਸ.ਏ.ਐਸ.ਨਗਰ, 20 ਅਕਤੂਬਰ, 2024:ਮੁਹਾਲੀ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਰੋਕਥਾਮ ਲਈ ’ਤੇ ਤਾਇਨਾਤ ਕਰ ਕੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡੀ ਸੀ ਤੋਂ ਸ਼ੁਰੂ ਹੋ ਕੇ ਏ ਡੀ ਸੀਜ਼, ਐਸ ਡੀ ਐਮਜ਼, ਡੀ ਆਰ ਕੋਆਪਰੇਟਿਵ ਅਤੇ ਪੀ ਪੀ ਸੀ ਬੀ […]

Continue Reading

 ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ 

 ਐਸ.ਏ.ਐਸ.ਨਗਰ, 19 ਅਕਤੂਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਸ਼ਾਮ ਤੱਕ ਕਰੀਬ 88000 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਅਤੇ ਇਸ ਵਿੱਚੋਂ ਏਜੰਸੀਆਂ ਵੱਲੋਂ 85000 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡੀ ਸੀ ਆਸ਼ਿਕਾ ਜੈਨ ਨੇ ਖਰੀਦ ਕਾਰਜਾਂ ਨੂੰ ਨਿਰਵਿਘਨ ਬਣਾਈ ਰੱਖਣ ਤੇ ਜ਼ੋਰ ਦਿੰਦਿਆਂ ਕਿਹਾ […]

Continue Reading

 ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਕਾਬੂ ਖੋਹ ਕੀਤੀ ਕਾਰ ਅਤੇ ਮੋਬਾਇਲ ਬਰਾਮਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਜ਼ਿਲ੍ਹਾ ਪੁਲਿਸ ਨੇ ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਕਰਵਾਈ ਕਰਦੇ ਹੋਏ ਬੀਤੀ 29/30-09-2024 ਦੀ ਦਰਮਿਆਨੀ ਰਾਤ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਤੋਂ 03 ਨਾ-ਮਾਲੂਮ ਦੋਸ਼ੀਆਂ ਵੱਲੋਂ ਤੇਜਧਾਰ ਹਥਿਆਰਾਂ ਦੀ ਨੋਕ ਤੇ ਖੋਹ ਕੀਤੀ ਕਾਰ ਦੀ […]

Continue Reading

ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024:  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਹਿਲੀ ਵਾਰ ਲੱਗ ਰਹੇ ਸਰਸ ਮੇਲੇ ਦੌਰਾਨ ਜਿੱਥੇ ਮੇਲੀਆਂ ਦੇ ਮੰਨੋਰੰਜਨ ਲਈ ਵੱਖ-ਵੱਖ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮਾਂ ਦੇ ਨਾਲ਼-ਨਾਲ਼ ਸਮਾਜਿਕ ਬੁਰਾਈਆਂ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ […]

Continue Reading

ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਮੁੱਢਲੇ ਪ੍ਰਬੰਧਾਂ ਅਧੀਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਮੋਹਾਲੀ ਵਿਖੇ ਬਹੁ-ਮੰਤਵੀ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ […]

Continue Reading

 ਬੂੰਦੀ ਜ਼ਿਲ੍ਹਾ ਰਾਜਸਥਾਨ ਦਾ ਕੱਚੀ ਘੋੜੀ ਲੋਕ-ਨਾਚ ਸਰਸ ਮੇਲੇ ਵਿੱਚ ਬਣਿਆ ਮੇਲੀਆਂ ਲਈ ਖਿੱਚ ਦਾ ਕੇਂਦਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵਿਹੜੇ ‘ਚ ਸਜੇ ਸਰਸ ਮੇਲੇ ‘ਚ ਵੱਖ ਵੱਖ ਰਾਜਾਂ ਦੇ ਕਲਾਕਾਰ ਆਪਣੀ ਕਲਾਕਾਰੀ ਅਤੇ ਮਿੱਟੀ ਦੀ ਮਹਿਕ ਨਾਲ ਜੁੜੇ ਵੱਖੋ-ਵੱਖ ਲੋਕ ਨਾਚ ਪੇਸ਼ ਕਰਕੇ ਮੇਲੇ ਵਿੱਚ ਆਏ ਲੋਕਾਂ ਦਾ ਮਨ ਮੋਹ ਰਹੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ […]

Continue Reading

ਸੀ ਐਮ ਦੀ ਯੋਗਸ਼ਾਲਾ ਮੋਹਾਲੀ ਦੇ ਵਸਨੀਕਾਂ ਨੂੰ ਪੁਰਾਣੀਆਂ ਬਿਮਾਰੀਆਂ ਤੋਂ ਠੀਕ ਹੋਣ ਵਿੱਚ ਮਦਦ ਕਰ ਰਹੀ ਹੈ

ਐਸ.ਏ.ਐਸ.ਨਗਰ, 18 ਅਕਤੂਬਰ, 2024:ਲੋਕਾਂ ਨੂੰ ਯੋਗ ਆਸਣਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਲਈ, ਮੋਹਾਲੀ ਸ਼ਹਿਰ ਵਿੱਚ ਸੀਐਮ ਦੀ ਯੋਗਸ਼ਾਲਾ ਦੇ ਅਧੀਨ ਕਰਵਾਏ ਗਏ ਯੋਗਾ ਸੈਸ਼ਨਾਂ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਡੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ […]

Continue Reading

ਭਾਸ਼ਾ ਵਿਭਾਗ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕੁਇਜ਼ ਮੁਕਾਬਲੇ 2024 ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਖਾਲਸਾ ਕਾਲਜ, ਫ਼ੇਜ਼ 3 (ਏ), ਮੋਹਾਲੀ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ […]

Continue Reading

ਮੁੱਖ ਖੇਤੀਬਾੜੀ ਅਫਸਰ ਨੇ ਝੋਨੇ ਦੀ ਪਰਾਲੀ ਨੂੰ ਮਿਟੀ ਵਿਚ ਮਿਲਾਉਣ ਦੇ ਦੱਸੇ ਨੁਕਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ: ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਾਉਣੀ 2024-25 ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਅਧੀਨ ਜ਼ਿਲ੍ਹਾ ਐਸ ਏ ਐਸ ਨਗਰ ਨੂੰ […]

Continue Reading