ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹੋਇਆ ਸਖ਼ਤ

ਮੋਗਾ 17 ਅਕਤੂਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ  ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ […]

Continue Reading

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸਿੰਘ ਬਰਸਟ

ਮੋਹਾਲੀ / ਚੰਡੀਗੜ੍ਹ, 17 ਅਕਤੂਬਰ, 2024 (                                                       ) ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਝੋਨੇ ਦੀ ਬੰਪਰ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਭਾਵੇਂ ਇਸ ਵਾਰ ਪਿਛਲੇ ਸੀਜਨ ਨਾਲੋਂ ਫਸਲ 10-12 ਦਿਨ ਲੇਟ ਹੈ, ਪਰ ਹੁਣ ਮੰਡੀਆਂ ਵਿੱਚ ਭਾਰੀ ਮਾਤਰਾ ਵਿੱਚ […]

Continue Reading

ਖਰੜ ਵਿਖੇ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਜੋੜ ਰਹੀ ਹੈ ਜੀਵਨ ਦੇ ਸਿਹਤਮੰਦ ਤੌਰ-ਤਰੀਕਿਆਂ ਨਾਲ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਅਕਤੂਬਰ, 2024:ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਂਈਂ ਲਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਆਮ ਲੋਕਾਂ ਨੂੰ ਜੀਵਨ ਦੇ ਸਿਹਤਮੰਦ ਤੌਰ-ਤਰੀਕਿਆਂ  ਨਾਲ ਜੋੜਨ ’ਚ ਸਹਾਈ ਹੋ ਰਹੇ ਹਨ।ਸੀ ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਟੀ ਬੈਨਿਥ (ਕਮਿਸ਼ਨਰ, ਐੰ ਸੀ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ, 2024:ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਾਸਕਰ ਹਲਵਾਈਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓਜ਼.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ।      ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਜੇ […]

Continue Reading

ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

ਐਸ.ਏ.ਐਸ.ਨਗਰ, 14 ਅਕਤੂਬਰ, 2024:ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ।      ਸੰਨੀ ਐਨਕਲੇਵ ਵਿਖੇ 66 ਕੇ.ਵੀ. ਦੇ ਵਧੀ ਹੋਈ ਸਮਰਥਾ ਵਾਲੇ ਗਰਿੱਡ […]

Continue Reading

ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ, 2024: ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਐਸਏਐਸ ਨਗਰ ਆਈਪੀਐਸ ਦੀਪਕ ਪਾਰਿਕ ਦੇ ਦਿਸ਼ਾ- ਨਿਰਦੇਸ਼ਾਂ ਹੇਠ  ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਦਰੀਨਰਾਇਣ ਮੰਦਿਰ ਫੇਸ-11, ਇਮਾਰ  ਹਿਲਸ ਮੋਹਾਲੀ ਸੈਕਟਰ 105 ਅਤੇ ਸੈਕਟਰ 80 ਦੇ ਵਸਨੀਕਾ , ਸੁਸਾਇਟੀਆਂ, ਨਗਰ ਵਾਸੀਆਂ […]

Continue Reading

ਡੀ ਸੀ ਨੇ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਮੰਡੀਆਂ ਵਿੱਚ ਰੋਜ਼ਾਨਾ ਦੌਰੇ ਕਰਨ ਲਈ ਕਿਹਾ

ਐਸ.ਏ.ਐਸ.ਨਗਰ, 13 ਅਕਤੂਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਚੱਲ ਰਹੇ ਖਰੀਦ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮੰਡੀਆਂ ਵਿੱਚ ਮੌਜੂਦ ਰਹਿਣ ਲਈ ਕਿਹਾ ਤਾਂ ਜੋ ਖਰੀਦ ਅਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।       ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ […]

Continue Reading

ਮੁਹਾਲੀ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ

ਐਸ.ਏ.ਐਸ.ਨਗਰ, 11 ਅਕਤੂਬਰ, 2024:ਲੜਕੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਅਤੇ ਭਵਿੱਖ ਦੇ ਸੁਪਨਿਆਂ ਨੂੰ ਜੀਵਨ ਵਿੱਚ ਉੱਚਾ ਚੁੱਕਣ ਲਈ ਇੱਕ ਗੈਰ-ਰਸਮੀ ਮੰਚ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਥੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ।    ਏ ਡੀ ਸੀ (ਡੀ) ਸੋਨਮ ਚੌਧਰੀ ਨੇ ਮੈਰੀਟੋਰੀਅਸ ਸਕੂਲ, […]

Continue Reading

ਅਨਮੋਲ ਗਗਨ ਮਾਨ ਨੇ ਵਾਰਡ ਨੰ 27 ਬਡਾਲੀ ਵਿੱਚ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ

ਐਸ.ਏ.ਐਸ.ਨਗਰ, 11 ਅਕਤੂਬਰ, 2024:ਖਰੜ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਵਾਰਡ ਨੰਬਰ 27, ਬਡਾਲੀ ਵਿਖੇ ਇੱਕ ਨਵੇਂ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਘਾਟ ਨੂੰ ਦੂਰ ਕਰਨ ਲਈ ਨਗਰ ਕੌਂਸਿਲ ਵੱਲੋਂ 4.28 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ […]

Continue Reading

ਅਨਮੋਲ ਗਗਨ ਮਾਨ ਨੇ ਖਰੜ ਵਿੱਚ 8 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਖਰੜ (ਐਸ.ਏ.ਐਸ. ਨਗਰ), 10 ਅਕਤੂਬਰ: ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸੜਕਾਂ ਦੇ ਨਵ-ਨਿਰਮਾਣ ਜਿਸ ਵਿੱਚ ਲੁੱਕ ਅਤੇ ਟਾਈਲਾਂ ਨਾਲ ਬਣਨ ਵਾਲੀਆਂ ਸੜਕਾਂ ਸ਼ਾਮਲ ਹਨ, ਦੇ ਨਿਰਮਾਣ ਦੀ ਸ਼ੁਰੂਆਤ ਕੀਤੀ।       ਉਨ੍ਹਾਂ ਦੱਸਿਆ ਕਿ ਸੰਨੀ ਐਨਕਲੇਵ (ਐਮ.ਸੀ. ਅਧੀਨ ਖੇਤਰ) ਅਤੇ ਵਾਰਡ ਨੰਬਰ 1, 23, 24 ਅਤੇ 25 ਨੂੰ ਕਵਰ ਕਰਦੇ ਹੋਏ […]

Continue Reading