ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ  ਐਸ.ਏ.ਐਸ. ਨਗਰ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ […]

Continue Reading

ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 07-10-2024 ਨੂੰ ਥਾਣਾ ਸੋਹਾਣਾ ਦੇ ਏਰੀਆ ਵਿੱਚੋਂ ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵੀ ਐਕਸ਼ਨ ਲੈਂਦੇ ਹੋਏ 48 ਘੰਟਿਆਂ ਦੇ ਅੰਦਰ ਗ੍ਰਿਫਤਾਰ […]

Continue Reading

ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਕ-ਸਬੰਧੀਆਂ ਨੂੰ ਮਾਨਸਿਕ ਰੋਗਾਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿਤੀ ਗਈ।      ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਡਿਪਟੀ ਮੈਡੀਕਲ […]

Continue Reading

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ: ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਵੱਖ-ਵੱਖ ਲੋਕ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ, ਜਿਵੇ ਕਿ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਦਾਂ ਸਮਾਨ ਮੁਹੱਈਆ ਕਰਵਾਉਣਾ, ਫਸਟ ਏਡ ਟ੍ਰੇਨਿੰਗ, […]

Continue Reading

ਮੋਹਾਲੀ ਪ੍ਰੈਸ ਕਲੱਬ ਲਈ ਪੱਕੀ ਥਾਂ ਦੇਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਜਲਦ ਠੋਸ ਕਦਮ ਚੁੱਕੇ ਜਾਣਗੇ : ਗੁਰਮੀਤ ਸਿੰਘ ਖੁੱਡੀਆਂ

ਐਸ.ਏ.ਐਸ. ਨਗਰ, 9 ਅਕਤੂਬਰ :ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫ਼ੂਡ ਪ੍ਰਾਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੀ ਕਾਰਜਕਾਰਨੀ ਦੀ 26ਵੀਂ ਵਰ੍ਹੇਗੰਢ ਅਤੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪ੍ਰੈਸ ਕਲੱਬ ਦੀ ਪੱਕੀ ਥਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ […]

Continue Reading

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

ਐਸ.ਏ.ਐਸ. ਨਗਰ (ਮੁਹਾਲੀ), 9 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ।ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ […]

Continue Reading

ਮੋਹਾਲੀ ਪੁਲਿਸ ਵੱਲੋਂ ਗਹਿਣਿਆਂ ਦੀਆਂ ਦੁਕਾਨਾਂ ਤੇ ਗਹਿਣੇ ਖਰੀਦਣ ਦੇ ਬਹਾਨੇ ਚੋਰੀ ਕਰਨ ਵਾਲਾ ਅੰਤਰਰਾਜੀ ਗਰੋਹ ਕਾਬੂ

ਐੱਸ ਏ ਐੱਸ ਨਗਰ, 8 ਅਕਤੂਬਰ: ਐੱਸ ਐੱਸ ਪੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਊਲਰ ਸ਼ਾਪ ਵਿੱਚ ਜਿਊਲਰੀ ਲੈਣ ਦੇ ਬਹਾਨੇ ਦੁਕਾਨਦਾਰਾਂ ਨੂੰ ਆਪਣੀਆਂ ਗੱਲਾਂ ਵਿੱਚ ਪਾ ਕੇ ਗਹਿਣੇ ਦੇਖਣ ਦੇ ਬਹਾਨੇ, ਗਹਿਣੇ ਚੋਰੀ ਕਰਨ ਵਾਲੇ ਦੋਸ਼ੀ/ਦੋਸ਼ਣਾਂ ਦੇ 10 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  […]

Continue Reading

ਸੀ ਐਮ ਦੀ ਯੋਗਸ਼ਾਲਾ ਖਰੜ ਦੀਆਂ ਵੱਖ-ਵੱਖ ਸੁਸਾਇਟੀਆਂ ’ਚ ਲੋਕਾਂ ਨੂੰ ਦੇ ਰਹੀ ਹੈ ਸਿਹਤਮੰਦ ਜੀਵਨ ਸ਼ੈਲੀ

ਖਰੜ (ਐਸ ਏ ਐਸ ਨਗਰ), 8 ਅਕਤੂਬਰ:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਰਾਮਬਾਣ ਸਿੱਧ ਹੋ ਰਹੀ ਹੈ। ਹੁਣ ਤੱਕ ਹਜ਼ਾਰਾਂ ਲੋਕ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲੈ ਕੇ ਆਪਣੀਆਂ ਪੁਰਾਣੀਆਂ ਸਰੀਰਕ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ।ਜ਼ਿਲ੍ਹਾ ਯੋਗ ਕੋਆਰਡੀਨੇਟਰ […]

Continue Reading

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐਸ.ਏ.ਐਸ. ਨਗਰ 08 ਅਕਤੂਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ […]

Continue Reading

18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ 

 ਐੱਸਏਐੱਸ ਨਗਰ, 8 ਅਕਤੂਬਰ:  ਸ੍ਰੀ ਦੀਪਕ ਪਾਰਿਕ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ., ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਵੱਲੋ ਨਸ਼ਿਆਂ ਖ਼ਿਲਾਫ਼ ਅਤੇ ਟ੍ਰੈਫਿਕ ਨਿਯਮਾ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟ੍ਰੈਫਿਕ ਜਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸਮੇਤ ਐਸ.ਆਈ […]

Continue Reading