ਨੰਬਰਦਾਰਾਂ ਅਤੇ ਗ੍ਰਾਮ ਪੰਚਾਇਤ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਪਰਾਲੀ ਸਾੜਨ ਸਬੰਧੀ ਕੀਤਾ ਜਾਵੇ ਜਾਗਰੂਕ ਕੀਤਾ

ਐਸ.ਏ.ਐਸ.ਨਗਰ, 7 ਅਕਤੂਬਰ, 2024:ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਨੰਬਰਦਾਰਾਂ ਅਤੇ ਗ੍ਰਾਮ ਪੰਚਾਇਤ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਉਹ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਤਾਂ ‘ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ […]

Continue Reading

ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਡੇਰਾਬੱਸੀ, 6 ਅਕਤੂਬਰ, 2024:ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਅਮਿਤ ਗੁਪਤਾ ਨੇ ਐਤਵਾਰ ਨੂੰ ਡੇਰਾਬੱਸੀ ਸਬ ਡਵੀਜ਼ਨ ਦੇ ਬਹੋਰਾ, ਬਹੋਰੀ, ਕਾਰਕੌਰ, ਬਿਰਾਹੀਮਪੁਰ ਤੇ ਪਰਾਗਪੁਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦਾ ਬਿਨਾਂ ਅੱਗ ਲਾਇਆਂ ਨਿਪਟਾਰਾ ਕਰਨ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਕਸਟਮ ਹਾਇਰਿੰਗ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ […]

Continue Reading

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ 

ਐਸ ਏ ਐਸ ਨਗਰ, 6 ਅਕਤੂਬਰ:  ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਅਤੇ ਸੀਨੀਅਰ ਕਪਤਾਨ ਪੁਲਿਸ ਐੱਸ ਏ ਐੱਸ ਨਗਰ ਦੀਪਕ ਪਾਰਿਕ ਆਈ ਪੀ ਐੱਸ, ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਹਰਿੰਦਰ ਸਿੰਘ ਮਾਨ ਪੀ ਪੀ ਐੱਸ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਕਰਨੈਲ ਸਿੰਘ ਪੀ […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

 ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਅਕਤੂਬਰ: ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਿਊ ਚੰਡੀਗੜ੍ਹ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ ‘ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੀ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ […]

Continue Reading

ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ 

ਐਸ.ਏ.ਐਸ.ਨਗਰ, 5 ਅਕਤੂਬਰ, 2024: ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. ਨਗਰ/ਗੁਰੂ ਨਾਨਕ ਕਲੋਨੀ ਨਿਵਾਸੀਆਂ […]

Continue Reading

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ

 ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ, 2024:  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ […]

Continue Reading

ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ :  ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਡੇਂਗੂ ਬੁਖ਼ਾਰ ਤੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਜਾਂਚ ਕਰਵਾਈ ਜਾਵੇ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ […]

Continue Reading

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ¸ 04 ਅਕਤੂਬਰ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 07-10-2024 (ਸੋਮਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76,ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ […]

Continue Reading

ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ 

 ਐਸ.ਏ.ਐਸ.ਨਗਰ, 3 ਅਕਤੂਬਰ, 2024: ਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਨੇ ਵੀਰਵਾਰ ਨੂੰ ਰੁੜਕੀ ਪੁਖਤਾ, ਘੜੂੰਆਂ, ਮਾਮੂਪੁਰ ਅਤੇ ਕੁਰਾਲੀ ਖੇਤਰ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ […]

Continue Reading

ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ  ਨੀਂਹ ਪੱਥਰ ਰੱਖਿਆ

ਖਰੜ (ਐਸ.ਏ.ਐਸ. ਨਗਰ), 3 ਅਕਤੂਬਰ, 2024: ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖਰੜ ਦੇ ਅੱਠ ਵਾਰਡਾਂ ਲਈ ਅੱਠ ਟਿਊਬਵੈਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।       ਖਰੜ ਦੇ ਵਾਰਡ 12 ਵਿਖੇ ਇੱਕ ਜਨਤਕ ਇਕੱਠ ਦੌਰਾਨ ਟਿਊਬਵੈੱਲ ਪ੍ਰੋਜੈਕਟਾਂ ਅਤੇ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ […]

Continue Reading