ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ 

ਐਸ.ਏ.ਐਸ.ਨਗਰ, 2 ਅਕਤੂਬਰ, 2024:  ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਅੱਜ ਕੈਂਪਸ ਵਿਖੇ, ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਸਮਾਗਮਾਂ ਦੀ ਲੜੀ ਦੇ ਨਾਲ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ ਚਲਾਇਆ। ਇਸ  ਮੌਕੇ ਪ੍ਰੋਫ਼ੈਸਰਾਂ, ਸਟਾਫ਼, ਵਿਦਿਆਰਥੀਆਂ ਨੇ ਸਵੱਛ ਭਾਰਤ ਮਿਸ਼ਨ […]

Continue Reading

ਨਗਰ ਨਿਗਮ ਮੋਹਾਲੀ ਵੱਲੋਂ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਸੀ  ਪੀ 67 ਵਿਖੇ ਫਲੈਸ਼ ਮੋਬ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਕਤੂਬਰ, 2024:  17 ਸਤੰਬਰ ਤੋਂ 2 ਅਕਤੂਬਰ ਤੱਕ ਚੱਲ ਰਹੀ “ਸਵੱਛਤਾ ਹੀ ਸੇਵਾ” ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ (ਐਮ.ਸੀ.) ਮੁਹਾਲੀ ਨੇ ਨਾਗਰਿਕਾਂ ਵਿੱਚ ਸਫਾਈ ਅਤੇ ਕੂੜਾ ਪ੍ਰਬੰਧਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਲੰਘੀ ਸ਼ਾਮ ਸੀ ਪੀ 67 ਵਿਖੇ ਇੱਕ ਦਿਲਚਸਪ ਫਲੈਸ਼ ਮੋਬ ਈਵੈਂਟ ਦਾ ਆਯੋਜਨ ਕੀਤਾ।       ਇਸ […]

Continue Reading

 ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ ਕਿਸਾਨਾਂ ਤੱਕ ਪਹੁੰਚਿਆ 

 ਐਸ.ਏ.ਐਸ.ਨਗਰ, 1 ਅਕਤੂਬਰ, 2024:  ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਨੇ ਅੱਜ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਵਿਕਲਪ ਵਜੋਂ ਲੋੜੀਂਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।  ਡਿਪਟੀ ਕਮਿਸ਼ਨਰ ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਏ.ਡੀ.ਸੀ.(ਡੀ) ਮੁਹਾਲੀ ਸੋਨਮ ਚੌਧਰੀ, ਐਸ.ਡੀ.ਐਮ (ਮੁਹਾਲੀ) ਦਮਨਦੀਪ […]

Continue Reading

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਰਾਮਬਾਣ ਸਿੱਧ ਹੋ ਰਹੀ ਸੀ ਐਮ ਦੀ ਯੋਗਸ਼ਾਲਾ

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਅਕਤੂਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ […]

Continue Reading

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼ 

ਐਸ.ਏ.ਐਸ.ਨਗਰ, 30 ਸਤੰਬਰ, 2024:ਐੱਸ ਐੱਸ ਪੀ ਐਸ.ਏ.ਐਸ. ਨਗਰ, ਦੀਪਕ ਪਾਰਿਕ ਆਈ ਪੀ ਐਸ ਸੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 02 ਅਲੱਗ-ਅਲੱਗ ਕੇਸਾਂ ਵਿੱਚ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਅਤੇ ਇੱਕ 02 ਮੈਂਬਰੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਕੁੱਲ 04 ਦੋਸ਼ੀਆਂਨ ਨੂੰ ਗ੍ਰਿਫਤਾਰ […]

Continue Reading

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ 

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਸਤੰਬਰ: ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ […]

Continue Reading

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸਮਤੋਲ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ, 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸੰਤੁਲਨ ਕਾਇਮ ਕਰਨ ਲਈ ਨਿਰੰਤਰ ਯਤਨ ਜਾਰੀ ਹਨ, ਜਿਨ੍ਹਾਂ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ […]

Continue Reading

ਸਹਾਇਕ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਨੂੰ ਮੋਟਰਾਈਜ਼ਡ ਵ੍ਹੀਲ ਚੇਅਰ ਤੇ ਕੈਂਸਰ ਪੀੜਤ ਲਈ ਦਵਾਈ ਮੁਹਈਆ ਕਰਵਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ:ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਸ਼ਾਖਾ ਵੱਲੋਂ ਵੱਖ-ਵੱਖ ਲੋਕ ਭਲਾਈ ਕੰਮ ਕੀਤੇ ਜਾ ਰਹੇ ਹਨ।     ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਕੱਲ੍ਹ ਭਾਰਤੀਯ ਕਰਿਤਮ ਅੰਗ ਨਿਰਮਾਣ ਨਿਗਮ (ਅਲਿਮਕੋ), ਮੋਹਾਲੀ (ਪੰਜਾਬ) […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ  ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ

ਜ਼ੀਰਕਪੁਰ (ਐਸ.ਏ.ਐਸ. ਨਗਰ), 26 ਸਤੰਬਰ:ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਜ਼ਿਲ੍ਹੇ ਦੇ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਉਤਸ਼ਾਹਿਤ ਕਰ ਰਹੀਆਂ ਹਨ।      ਯੋਗਾ ਦੀ ਮਦਦ ਨਾਲ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ […]

Continue Reading