ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਐਸ.ਏ.ਐਸ.ਨਗਰ, 26 ਸਤੰਬਰ:ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ […]

Continue Reading

ਸਕੱਤਰ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਨੇ ਸੇਵਾ ਕੇਂਦਰ ਮੋਹਾਲੀ ਦਾ ਦੌਰਾ ਕੀਤਾ

ਐਸ.ਏ.ਐਸ.ਨਗਰ, 25 ਸਤੰਬਰ, 2024:ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦਸੰਬਰ ਵਿੱਚ ਸੂਬੇ ਭਰ ਵਿੱਚ ਸ਼ੁਰੂ ਕੀਤੀਆਂ 43 ਨਾਗਰਿਕ ਸੇਵਾਵਾਂ ਦੀ ‘ਡੋਰ ਸਟੈਪ ਡਿਲੀਵਰੀ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ, ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਅਜੇ ਸ਼ਰਮਾ ਨੇ  ਵਿਭਾਗ ਦੇ ਡਾਇਰੈਕਟਰ, ਗਿਰੀਸ਼ ਦਿਆਲਨ ਦੇ ਨਾਲ ਅੱਜ ਸਥਾਨਕ ਸੇਵਾ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ […]

Continue Reading

ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਸਿੰਘ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।     ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ […]

Continue Reading

ਬੇਲਰ ਮਾਲਕਾਂ ਅਤੇ ਪਰਾਲੀ ਦੀ ਬਾਇਓ ਫਿਊਲ ਦੇ ਤੌਰ ਤੇ ਵਰਤੋਂ ਕਰ ਰਹੀਆਂ ਕੰਪਨੀਆਂ ਦੇ ਨੁੰਮਾਇਦਿਆਂ ਨਾਲ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 ਸਤੰਬਰ, 2024: ਡਿਪਟੀ ਕਮਿਸ਼ਨਰ  ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੇ  ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੇ  ਨਿਪਟਾਰੇ ਸਬੰਧੀ ਜ਼ਿਲ੍ਹੇ ਵਿੱਚ ਕੰਮ ਰਹੇ ਬੇਲਰ ਮਾਲਕਾਂ ਅਤੇ ਪਰਾਲੀ ਦੀ  ਬਾਇਓ ਫਿਊਲ ਦੇ ਤੌਰ ਤੇ ਵਰਤੋਂ ਕਰ ਰਹੀਆਂ ਕੰਪਨੀਆਂ ਦੇ ਨੁੰਮਾਇਦਿਆਂ ਨਾਲ […]

Continue Reading

ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਕਾਰਨ ਕਿਸੇ ਨੂੰ ਮਰੀਜ਼ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਸਿਵਲ ਸਰਜਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ, 2024: ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਕਾਰਨ ਕਿਸੇ ਨੂੰ ਮਰੀਜ਼ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।         ਉਨ੍ਹਾਂ ਜਾਣਕਾਰੀ ਦਿੰਦੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਨ੍ਹਾਂ ਨਿਰਮਾਣ ਕਾਰਜਾਂ ਕਾਰਨ ਮਰੀਜ਼ਾਂ ਨੂੰ […]

Continue Reading

ਪੀ ਐਨ ਬੀ ਅਤੇ ਐਚ ਡੀ ਐੱਫ ਸੀ ਬੈਂਕ ਨੇ ਮੋਹਾਲੀ ਵਿੱਚ “ਸਵੱਛਤਾ ਹੀ ਸੇਵਾ” ਸਮਾਗਮ ਕਰਵਾਇਆ

ਐਸ.ਏ.ਐਸ.ਨਗਰ, 21 ਸਤੰਬਰ, 2024: ਪੰਦਰਵਾੜਾ ਮੁਹਿੰਮ “ਸਵੱਛਤਾ ਹੀ ਸੇਵਾ” ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਐਲਡੀਐਮ ਐਮ ਕੇ ਭਾਰਦਵਾਜ ਦੀ ਅਗਵਾਈ ਵਿੱਚ ਸਥਾਨਕ ਬੈਂਕਾਂ ਵਿੱਚ ਮੁਹਿੰਮ ਦੀ ਮਹੱਤਤਾ ਨੂੰ ਦਰਸਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਗਏ।         ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਐਮ.ਕੇ ਭਾਰਦਵਾਜ ਨੇ […]

Continue Reading

ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ 

ਜ਼ੀਰਕਪੁਰ, 20 ਸਤੰਬਰ, 2024: ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਦਫਤਰ, ਜ਼ੀਰਕਪੁਰ ਦਾ ਅਚਨਚੇਤ ਦੌਰਾ ਕਰਕੇ ਨਾਗਰਿਕ ਸੇਵਾਵਾਂ ਦੇ ਨਿਪਟਾਰੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਨਗਰ ਕੌਂਸਲ ਨਾਲ ਸਬੰਧਤ ਮੁਸ਼ਕਿਲਾਂ ਦਾ ਜਾਇਜ਼ਾ ਲਿਆ।        ਡਿਪਟੀ ਕਮਿਸ਼ਨਰ ਜੋ ਇੱਕ ਘੰਟਾ ਦਫ਼ਤਰ ਵਿੱਚ ਰਹੇ, ਨੇ ਹਰ ਸ਼ਾਖਾ ਦੇ ਕੰਮਕਾਜ ਦਾ ਬਾਰੀਕੀ […]

Continue Reading

ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ

ਲਹਿਲੀ (ਐਸ.ਏ.ਐਸ. ਨਗਰ), 19 ਸਤੰਬਰ, 2024:ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਕਿਸਾਨਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਵਜੋਂ ਪਰਾਲੀ ਬਿਨਾਂ ਅੱਗ ਲਾਇਆਂ ਸੰਭਾਲਣ ਲਈ ਸਨਮਾਨਿਤ ਕੀਤਾ।      ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਡੇਰਾਬੱਸੀ ਸਬ ਡਵੀਜ਼ਨ ਦੇ ਨਾਹਰ ਇੰਡਸਟਰੀਅਲ ਯੂਨਿਟ ਲਹਿਲੀ ਵਿਖੇ ਕਰਵਾਏ ਗਏ […]

Continue Reading

ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਜਾਵੇਗਾ; ਡੀ ਸੀ ਆਸ਼ਿਕਾ ਜੈਨ

ਜ਼ੀਰਕਪੁਰ (ਐਸ.ਏ.ਐਸ. ਨਗਰ), 20 ਸਤੰਬਰ, 2024:ਮੌਜੂਦਾ ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਠੋਸ ਯਤਨਾਂ ਨੂੰ ਅੱਜ ਰੇਲਵੇ ਵੱਲੋਂ ਟੈਂਡਰ ਖੋਲ੍ਹਣ ਨਾਲ ਬਲ ਮਿਲਿਆ ਹੈ।       ਅਗਲੇ ਸਾਲ ਤੱਕ ਰੇਲਵੇ ਅੰਡਰ ਪਾਸ ਬਣ ਕੇ ਤਿਆਰ ਹੋਣ ਵਾਲੀ ਜਗ੍ਹਾ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਡਿਪਟੀ […]

Continue Reading

ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ

ਐਸ.ਏ.ਐਸ.ਨਗਰ, 18 ਸਤੰਬਰ, 2024: ਜੂਨ 2024 ਨੂੰ ਖ਼ਤਮ ਹੋਈ ਤਿਮਾਹੀ ਲਈ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੀਡ ਬੈਂਕ ਦਫ਼ਤਰ, ਪੰਜਾਬ ਨੈਸ਼ਨਲ ਬੈਂਕ, ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਏ.ਡੀ.ਸੀ. (ਯੂ.ਡੀ.) ਮੁਹਾਲੀ ਦਮਨਜੀਤ ਸਿੰਘ ਮਾਨ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ […]

Continue Reading