ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ 

ਡੇਰਾਬੱਸੀ (ਐਸ.ਏ.ਐਸ. ਨਗਰ), 18 ਸਤੰਬਰ, 2024: ਪੰਚਾਇਤੀ ਰਾਜ ਸੰਸਥਾਵਾਂ ਬਾਰੇ ਵਿਧਾਨ ਸਭਾ ਕਮੇਟੀ ਨੇ ਚੇਅਰਮੈਨ (ਸਭਾਪਤੀ) ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਅੱਜ ਡੇਰਾਬੱਸੀ ਹਲਕੇ ਦਾ ਦੌਰਾ ਕੀਤਾ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਜੋ ਕਿ ਕਮੇਟੀ ਦੇ ਮੈਂਬਰ ਵਜੋਂ ਵੀ ਸ਼ਾਮਲ ਸਨ, ਨੇ ਦੱਸਿਆ ਕਿ ਅੱਜ […]

Continue Reading

ਐਸ ਡੀ ਐਮ ਖਰੜ ਵੱਲੋਂ ਗਮਾਡਾ ਦੇ ਕਾਰਜਕਾਰੀ ਇੰਜਨੀਅਰ ਅਤੇ ਓਮੈਕਸ ਦੇ ਅਧਿਕਾਰੀਆਂ ਨਾਲ ਵੀ ਆਰ-6 ਰੋਡ ਦਾ ਦੌਰਾ

ਖਰੜ (ਐਸ.ਏ.ਐਸ.ਨਗਰ), 18 ਸਤੰਬਰ, 2024:ਗਮਾਡਾ ਦੀ ਵੀ.ਆਰ.-6 ਸੜਕ ਸਬੰਧੀ ਇਲਾਕਾ ਨਿਵਾਸੀਆਂ ਵੱਲੋਂ ਉਠਾਏ ਗਏ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮ ਖਰੜ ਨੂੰ ਤੁਰੰਤ ਪ੍ਰਭਾਵ ਨਾਲ ਘਟਨਾ ਸਥਾਨ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

Continue Reading

ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ  06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਐਸ.ਏ.ਐਸ.ਨਗਰ, 18 ਸਤੰਬਰ, 2024:ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲ਼ੀ) ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਤਲਵਿੰਦਰ ਸਿੰਘ, ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਸਬੰਧੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੀ ਅਗਵਾਈ ਅਧੀਨ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ […]

Continue Reading

ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ 

ਐਸ.ਏ.ਐਸ.ਨਗਰ, 17 ਸਤੰਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਕੁਝ ਮੁਰੰਮਤ ਕਰਨ ਤੋਂ ਬਾਅਦ ਇਸ ਨੂੰ ਮੋਹਾਲੀ ਬੱਸ ਅੱਡੇ ਤੇ ਮੁੜ ਸਥਾਪਿਤ ਕਰ ਦਿੱਤਾ ਜਾਵੇਗਾ।    ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ, ਐਸ.ਏ.ਐਸ. ਨਗਰ ਮੁਹਾਲੀ ਦੀ ਦੇਖ-ਰੇਖ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਸਵੱਛਤਾ ਹੀ ਸੇਵਾ ਪੰਦਰਵਾੜੇ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਨਾਉਣ ਦਾ ਸੱਦਾ ਦਿੱਤਾ

ਐਸ.ਏ.ਐਸ.ਨਗਰ, 17 ਸਤੰਬਰ, 2024:ਮੋਹਾਲੀ ਵਿਖੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਜੀਵਨ ਪੱਧਰ ਨੂੰ ਉਤਸ਼ਾਹਿਤ ਕਰਨ ਲਈ ਇਸ ਨੂੰ ਜੀਵਨ ਦਾ ਸਥਾਈ ਹਿੱਸਾ ਬਣਾਉਣ ਦਾ ਸੱਦਾ ਦਿੱਤਾ।     ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾਣ […]

Continue Reading

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 69 ਲਾਭਪਾਤਰੀਆਂ ਨੂੰ ਪੀ ਐਮ ਏ ਵਾਈ ਦੀ ਪਹਿਲੀ ਕਿਸ਼ਤ ਸੌਂਪੀ

ਡੇਰਾਬੱਸੀ (ਐਸ.ਏ.ਐਸ. ਨਗਰ), 17 ਸਤੰਬਰ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਪੰਡਵਾਲਾ ਵਿਖੇ 69 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਮਨਜ਼ੂਰ ਹੋਈ ਗ੍ਰਾਂਟ ਦੀ ਪਹਿਲੀ ਕਿਸ਼ਤ ਸੌਂਪੀ।      ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ […]

Continue Reading

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਐਸ.ਏ.ਐਸ.ਨਗਰ, 17 ਸਤੰਬਰ, 2024:ਪੀ ਐਮ ਏ ਵਾਈ ਸਕੀਮ ਤਹਿਤ ਯੋਗ ਲੋਕਾਂ ਨੂੰ ਪੱਕਾ ਮਕਾਨ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।      ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ […]

Continue Reading

ਰੈੱਡ ਕਰਾਸ ਐਸ ਏ ਐਸ ਨਗਰ ਨੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਕੀਰਤੀ ਚੱਕਰ ਦੀ ਪਹਿਲੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਭੜੌਂਜੀਆਂ (ਐਸ.ਏ.ਐਸ. ਨਗਰ), 13 ਸਤੰਬਰ, 2024:ਕਰਨਲ ਮਨਪ੍ਰੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਅੱਜ ਨਿਊ ਚੰਡੀਗੜ੍ਹ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਭੜੌਂਜੀਆ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ.ਨਗਰ […]

Continue Reading

ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ : ਸਰਕਾਰੀ ਡਾਕਟਰਾਂ ਦੀ ਹੜਤਾਲ ਦੇ ਬਾਵਜੂਦ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਭਾਵੇਂ ਸਰਕਾਰੀ ਡਾਕਟਰਾਂ ਦੁਆਰਾ ਅਪਣੀਆਂ ਮੰਗਾਂ […]

Continue Reading