ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

ਐਸ.ਏ.ਐਸ.ਨਗਰ, 13 ਸਤੰਬਰ, 2024:ਡਾ. ਗਿੰਨੀ ਦੁੱਗਲ, ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਐਸ.ਏ.ਐਸ. ਨਗਰ ਨੇ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਵਧਾਉਣ ਦੇ ਉਦੇਸ਼ ਨਾਲ ਕਈ ਪ੍ਰਮੁੱਖ ਪਹਿਲਕਦਮੀਆਂ ਅਤੇ ਨਿਯਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।       ਸ਼੍ਰੀਮਤੀ ਦੁੱਗਲ ਨੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਕਿਹਾ […]

Continue Reading

ਡੀ ਸੀ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਲਈ ਪ੍ਰੇਰਿਤ ਕੀਤਾ

ਐਸ.ਏ.ਐਸ.ਨਗਰ, 11 ਸਤੰਬਰ, 2024:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਦੀ ਅਪੀਲ ਕੀਤੀ ਹੈ।ਇੱਥੇ ਉਦਯੋਗਿਕ ਇਕਾਈਆਂ ਅਤੇ ਬੇਲਰ ਅਪਰੇਟਰਾਂ ਦੇ ਆਪਸੀ ਤਾਲਮੇਲ ਅਤੇ ਸੁਵਿਧਾ ਲਈ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਥਾਨਕ ਪੱਧਰ ਤੇ ਫ਼ਸਲਾਂ ਦੀ […]

Continue Reading

ਐਸ ਸੀ/ਐਸ ਟੀ ਐਕਟ ਤਹਿਤ ਦਰਜ ਐਫ ਆਈ ਆਰਜ਼ ਦੀ ਜਾਂਚ ਡੀ ਐਸ ਪੀ ਪੱਧਰ ਦਾ ਆਈ ਓ ਹੀ ਕਰੇ- ਏ ਡੀ ਸੀ

ਐਸ.ਏ.ਐਸ.ਨਗਰ, 11 ਸਤੰਬਰ, 2024:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਅੱਜ ਐਸ.ਸੀ./ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਬਣਾਏ ਗਏ ਉਪਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਦਫ਼ਤਰ, ਡੀਏਸੀ ਮੋਹਾਲੀ ਤੱਕ ਮੁਆਵਜ਼ੇ ਅਤੇ ਹੋਰ ਮੱਦਦ ਲਈ ਪਹੁੰਚ ਕਰ ਸਕਣ।     ਅੱਜ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨੀ ਕਮੇਟੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2 ਵਿਖੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਸਬੰਧੀ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ:ਜ਼ਿਲ੍ਹਾ ਸਿੱਖਿਆ ਵਿਭਾਗ, ਐਸ.ਏ.ਐਸ. ਨਗਰ ਵਲੋਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਕੰਮ ਵਾਲੀ ਥਾਂ ਤੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ, ਵਿਸ਼ੇ ਤੇ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ।     ਸ਼੍ਰੀਮਤੀ ਸੁਰਭੀ […]

Continue Reading

ਮੋਹਾਲੀ ਪ੍ਰਸ਼ਾਸਨ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ 

ਐਸ.ਏ.ਐਸ.ਨਗਰ, 10 ਸਤੰਬਰ, 2024: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ […]

Continue Reading

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ:  ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਖਾਂ ਦਾਨ ਪੰਦਰਵਾੜਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅੱਖਾਂ ਦੀ ਜਾਂਚ ਕਰਵਾਈ ਤੇ ਨਾਲ ਹੀ 98 ਲੋਕਾਂ ਨੇ ਅੱਖਾਂ […]

Continue Reading

ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

ਐੱਸ ਏ ਐੱਸ ਨਗਰ, 9 ਸਤੰਬਰ:ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ […]

Continue Reading

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਐਸ.ਏ.ਐਸ.ਨਗਰ, 9 ਸਤੰਬਰ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਇਆ […]

Continue Reading

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-3 ਸਾਲ 2024-25 ਦੇ ਬਲਾਕ  ਪੱਧਰੀ ਮੁਕਾਬਲੇ

ਐੱਸ ਏ ਐੱਸ ਨਗਰ, 7 ਸਤੰਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-3 ਸਾਲ 2024-25 ਦੇ ਬਲਾਕ ਮੋਹਾਲੀ ਅਤੇ ਬਲਾਕ ਮਾਜਰੀ ਵਿੱਚ ਖੇਡਾਂ ਦੇ ਅੱਜ ਤੀਜੇ ਦਿਨ ਵੱਖ-ਵੱਖ ਮੁਕਾਬਲੇ ਕਰਵਾਏ ਗਏ।      ਜ਼ਿਲ੍ਹਾ ਖੇਡ ਅਫ਼ਸਰ, ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਅੱਜ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸੂਟਿੰਗ) […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧਾਰ ਤੇ ਕਰਵਾਇਆ ਜਾ ਰਿਹਾ ਹੈ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ 

ਨਵਾਂ ਗਾਓਂ (ਐਸ ਏ ਐਸ ਨਗਰ), 06 ਸਤੰਬਰ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ, ਅਨਮੋਲ ਗਗਨ ਮਾਨ ਨੇ ਕਿਹਾ ਕਿ ਖਰੜ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਬਹੁਤ ਸਾਰੇ ਪ੍ਰਮੁੱਖ ਪ੍ਰੋਜੈਕਟ ਜੰਗੀ ਪੱਧਰ ਤੇ ਚੱਲ ਰਹੇ ਹਨ ਜੋ ਜਲਦੀ ਹੀ ਪੂਰੇ ਕਰਕੇ ਹਲਕਾ […]

Continue Reading