ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀ ਗ੍ਰਿਫਤਾਰ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਸਤੰਬਰ, 2024:ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ, ਸ੍ਰੀ ਦੀਪਕ ਪਾਰਿਕ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਤਲਵਿੰਦਰ ਸਿੰਘ ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ ਮੋਹਾਲ਼ੀ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

ਐੱਸ ਏ ਐੱਸ ਨਗਰ, 6 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਮੋਹਾਲੀ ਦੇ ਪਿੰਡ ਬਾਕਰਪੁਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ […]

Continue Reading

ਖੇਡਾਂ ਦੇ ਪੰਜਵੇਂ ਦਿਨ ਐਥਲੈਟਿਕਸ, ਕਬੱਡੀ ਦੇ ਮੁਕਾਬਲੇ ਕਰਵਾਏ ਗਏ

ਐਸ.ਏ.ਐਸ.ਨਗਰ, 06 ਸਤੰਬਰ, 2024:ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ-2024-25 ਦੀਆਂ ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ ਮਿਤੀ 05.09.2024 ਤੋਂ 07.09.2024 ਤੱਕ ਮੋਹਾਲੀ ਕਾਰਪੋਰੇਸ਼ਨ(ਖੇਡ ਭਵਨ ਮੈਕਟਰ 78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਸ਼ੁਰੂ ਹੋ ਗਈਆਂ ਹਨ। ਇਨ੍ਹਾਂ […]

Continue Reading

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਪੋਸ਼ਣ ਮਾਹ ਮਨਾਉਣ ਦਾ ਜਾਇਜ਼ਾ ਲਿਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ, 2024: ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਇਸ ਸਾਲ ਸੱਤਵਾਂ ਪੋਸ਼ਣ ਮਾਹ ਪੰਜਾਬ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਔਰਤਾਂ ਅਤੇ ਬੱਚਿਆਂ ਨੂੰ ਸਰੀਰਿਕ ਤੌਰ ਤੇ ਮਜਬੂਤ ਬਣਾਉਣ ਅਤੇ ਸੰਤੁਲਿਤ ਖੁਰਾਕ ਸਬੰਧੀ […]

Continue Reading

ਮੋਹਾਲੀ ਅਤੇ ਮਾਜਰੀ ਬਲਾਕ ਦੇ ਖੇਡ ਮੁਕਾਬਲੇ ਸ਼ੁਰੂ ਹੋਏ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾ ਵਤਨ ਪੰਜਾਬ ਦੀਆਂ (2024-25) ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ।      ਅੱਜ ਬਲਾਕ ਮੋਹਾਲੀ( ਖੇਡ ਭਵਨ ਸੈਕਟਰ-78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਖੇਡਾਂ ਸ਼ੁਰੂ ਹੋ ਗਈਆਂ।  […]

Continue Reading

ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਇੱਕ ਵੀ ਮਾਮਲਾ ਸਹਿਣਯੋਗ ਨਹੀਂ, ਡੀ ਸੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ

ਐਸ.ਏ.ਐਸ.ਨਗਰ, 05 ਸਤੰਬਰ, 2024:ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਐਸ.ਐਸ.ਪੀ ਦੀਪਕ ਪਾਰੀਕ ਨਾਲ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ- ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਤੋਂ ਰੋਕਣ ਅਤੇ ਸਮਝਾਉਣ ਲਈ ਅਗਾਊਂ ਦੌਰਾ ਕਰਨ ਲਈ ਕਿਹਾ।      ਡਿਪਟੀ ਕਮਿਸ਼ਨਰ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ

ਐਸ.ਏ.ਐਸ ਨਗਰ, 4 ਸਤੰਬਰ:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ, ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਿਤੀ 05 ਸਤੰਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

ਐਸ.ਏ.ਐਸ.ਨਗਰ, 3 ਸਤੰਬਰ, 2024: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, […]

Continue Reading

ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਖਰੜ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਖਰੜ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), […]

Continue Reading

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਡੇਰਾਬੱਸੀ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), […]

Continue Reading