ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਵਿਖੇ ਬਲਾਕ ਡੇਰਾਬੱਸੀ ਦੀਆਂ ਖੇਡਾਂ ਦੀ ਸ਼ੁਰੂਆਤ

ਡੇਰਾਬੱਸੀ/ਲਾਲੜੂ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਸਤੰਬਰ:ਪੰਜਾਬ ਸਰਕਾਰ ਵੱਲੋਂ ਹਰ ਇੱਕ ਉਮਰ ਵਰਗ ਨੂੰ ਧਿਆਨ ’ਚ ਰੱਖ ਕੇ ਉਲੀਕਿਆ ਖੇਡਾਂ ਦਾ ਮਹਾਂ-ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਸਰੇ ਅਡੀਸ਼ਨ ਤਹਿਤ ਅੱਜ ਡੇਰਾਬੱਸੀ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੇ ਖੇਡ ਮੈਦਾਨ ’ਚ ਆਰੰਭ ਹੋਏ।ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਰਸਮੀ ਸ਼ੁਰੂਆਤ […]

Continue Reading

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਐਸ ਏ ਐਸ ਨਗਰ, 2 ਅਗਸਤ, 2024:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰੀ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਨਗਰ ਪੁਲਿਸ ਵੱਲੋਂ ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ […]

Continue Reading

ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਖਰੜ (ਐਸ ਏ ਐਸ  ਨਗਰ), 2 ਸਤੰਬਰ, 2024:ਜ਼ਿਲ੍ਹੇ ’ਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਖਰੜ ਬਲਾਕ ਦੇ ਮੁਕਾਬਲੇ ਅੱਜ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ ਫਿਜ਼ੀਕਲ ਐਜੁਕੇਸ਼ਨ, ਭਾਗੋ ਮਾਜਰਾ ਵਿਖੇ ਸ਼ੁਰੂ ਹੋਏ।ਉਦਘਾਟਨੀ ਰਸਮ ਖਰੜ ਦੇ ਉਪ ਮੰਡਲ ਮੈਜਿਸਟ੍ਰੇਟ (ਐਸ ਡੀ ਐਮ) ਗੁਰਮੰਦਰ ਸਿੰਘ ਨੇ ਨਿਭਾਈ ਜਦਕਿ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਦੀ […]

Continue Reading

 ਏ.ਡੀ.ਸੀ. ਵਿਰਾਜ ਤਿੜਕੇ ਤੇ ਸੋਨਮ ਚੌਧਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ

 ਐਸ.ਏ.ਐਸ.ਨਗਰ, 02 ਸਤੰਬਰ, 2024: ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ ਸੀ.ਆਰ. ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ। ਉਹਨਾਂ ਨੇ ਖੇਤੀਬਾੜੀ, […]

Continue Reading

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਸਤੰਬਰ: ਜ਼ਿਲ੍ਹੇ ‘ਚ 2 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ 04 ਬਲਾਕਾਂ ‘ਚ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ‘ਚ ਹਿੱਸਾ ਲੈਣ ਲਈ ਖਿਡਾਰੀਆਂ ‘ਚ ਭਾਰੀ ਉਤਸ਼ਾਹ ਹੈ। ਉਨ੍ਹਾਂ […]

Continue Reading

ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ- ਮੁੱਖ ਖੇਤੀਬਾੜੀ ਅਫ਼ਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਗਸਤ, 2024:ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁੱਝ ਕੀਟਨਾਸ਼ਕਾਂ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਕੀਟਨਾਸ਼ਕ ਡੀਲਰਾਂ/ਵਿਕ੍ਰੇਤਾਵਾਂ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਐੱਸ ਏ ਐੱਸ ਨਗਰ/ਖਰੜ, 30 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਤਹਿਤ ਅੱਜ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, […]

Continue Reading

ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

ਐੱਸ.ਏ.ਐੱਸ. ਨਗਰ, 29 ਸਤੰਬਰ ਗੁਰੂਕੁਲ ਵਰਲਡ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਸਮਾਜ ਦਾ ਮਾਣ ਵਧਾਇਆ ਹੈ। ਇਹ ਸਮਾਗਮ ਗਮਾਡਾ ਸਪੋਰਟਸ ਕੰਪਲੈਕਸ ਵਿਖੇ ਹੋਇਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਨੌਜਵਾਨ ਖਿਡਾਰੀਆਂ ਨੇ ਹਿੱਸਾ ਲਿਆ। ਰਵੀਸ਼ ਦੀ ਸ਼ਾਨਦਾਰ ਪ੍ਰਾਪਤੀ […]

Continue Reading

 ਮੋਹਾਲੀ ਪ੍ਰਸ਼ਾਸਨ 9ਵੀਂ ਤੋਂ ਬਾਅਦ ਦੇ ਵਿਦਿਆਰਥੀਆਂ ਨੂੰ ਏ ਆਈ ਤਕਨੀਕ ਨਾਲ ਲੈਸ ਕਰਨ ਲਈ ਕੋਡਿੰਗ ਮਾਹਿਰਾਂ ਦੀ ਮਦਦ ਲਵੇਗਾ 

 ਐਸ.ਏ.ਐਸ.ਨਗਰ, 29 ਅਗਸਤ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੋਡਿੰਗ ਕਲਾਸਾਂ ਰਾਹੀਂ ਤਕਨੀਕੀ ਗਿਆਨਵਾਨ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ, ਕੋਡ ਯੋਗੀ, ਇੱਕ ਸਾਫਟਵੇਅਰ ਕੰਪਨੀ ਨਾਲ ਸਹਿਯੋਗ ਕਰਨ ਜਾ ਰਿਹਾ ਹੈ, ਜੋ *ਵਿੱਤੀ ਤੌਰ ਤੇ ਕਮਜ਼ੋਰ* ਵਿਦਿਆਰਥੀਆਂ ਨੂੰ ਏਆਈ ਤਕਨਾਲੋਜੀ ਨਾਲ ਲੈਸ ਕਰਨ ਲਈ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ […]

Continue Reading

 ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮੁੱਹਈਆ ਕਰਵਾਈ ਮਸ਼ੀਨਰੀ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ-ਐਮ ਐਲ ਏ ਡਾ. ਚਰਨਜੀਤ ਸਿੰਘ

 ਐਸ.ਏ.ਐਸ.ਨਗਰ, 29 ਅਗਸਤ, 2024: ਆਤਮਾ ਸਕੀਮ ਅਧੀਨ ਪਿੰਡ ਦੇਹ ਕਲਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ, ਜਿਸ ਵਿਚ ਹਲਕਾ ਐਮ. ਐਲ. ਏ. ਡਾ. ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈੰਪ ਵਿਚ ਐਮ. ਐਲ. ਏ. ਡਾ. ਚਰਨਜੀਤ ਸਿੰਘ ਨੇ ਇਲਾਕੇ ਦੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਅਧਿਕਾਰੀਆਂ ਨੂੰ ਹੱਲ ਕਰਨ […]

Continue Reading