‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਐਸ.ਡੀ.ਐਮ. ਦੀਪਾਂਕਰ ਗਰਗ

ਐੱਸ ਏ ਐੱਸ ਨਗਰ, 23 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਸ਼ੁਰੂ ਕੀਤੇ ਗਏ ਕੈਪਾਂ ਦੀ ਲੜੀ ਵਜੋਂ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਵਿਖੇ ਕੈਪ ਲਾਇਆ ਗਿਆ। ਇਸ ਕੈੱਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ। ਇਸ ਕੈਪ ਵਿੱਚ ਪਿੰਡ ਮਨੌਲੀ ਅਤੇ ਨੇੜੇ […]

Continue Reading

ਆਤਮਾ ਸਕੀਮ ਅਧੀਨ ਸੈਲਫ਼ ਹੈਲਪ ਗਰੁੱਪ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ

ਐੱਸ.ਏ.ਐੱਸ. ਨਗਰ, 22 ਅਗਸਤ, 2024:ਆਤਮਾ ਸਕੀਮ ਤਹਿਤ ਜਨਨੀ ਸ਼ਕਤੀ ਸੈਲਫ਼ ਹੈਲਪ ਗਰੁੱਪ ਡੇਰਾਬੱਸੀ ਨੂੰ ਬੇਕਰੀ ਸਬੰਧੀ ਟ੍ਰੇਨਿੰਗ ਦਿਤੀ ਗਈ। ਸੈਲਫ਼ ਹੈਲਪ ਗਰੁੱਪ ਨੂੰ ਆਪਣੀ ਆਮਦਨ ਅਤੇ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਪ੍ਰੋਫੈਸ਼ਨਲ ਸ਼ੈਫ਼ ਸ਼ਵੇਤਾ ਵੱਲੋਂ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ।     ਇਹ ਜਾਣਕਾਰੀ ਦਿੰਦਿਆਂ ਡਾ. ਸ਼ੁੱਭਕਰਨ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਗਸਤ ਨੂੰ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਐੱਸ.ਏ.ਐੱਸ ਨਗਰ, 21 ਅਗਸਤ, 2024: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਹ ਮੈਗਾ ਪਲੇਸਮੈਂਟ ਕੈਂਪ ਐਸ.ਡੀ.ਐਮ, ਡੇਰਾਬਸੀ, ਡਾ. ਹਿਮਾਸ਼ੂ ਗੁਪਤਾ ਦੇ […]

Continue Reading

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 

ਐਸ.ਏ.ਐਸ.ਨਗਰ, 20 ਅਗਸਤ, 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਸ਼ੂਟਿੰਗ ਰੇਂਜ ਵਿਖੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਇੱਕ ਸਕੂਲ ਵਿੱਚ 10 ਮੀਟਰ ਦੀ ਸ਼ੂਟਿੰਗ ਰੇਂਜ ਸਥਾਪਤ ਕਰਨ ਦੀ ਸ਼ੁਰੂਆਤ ਕੀਤੀ […]

Continue Reading

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

ਐਸ.ਏ.ਐਸ.ਨਗਰ, 20 ਅਗਸਤ, 2024: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਦੀਪਾਂਕਰ ਗਰਗ, ਪੀ.ਸੀ.ਐਸ, ਐਸ.ਡੀ.ਐਮ, ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਹੋਈ।      ਮਧੁਰ ਬਾਂਸਲ, ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ […]

Continue Reading

 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ 

ਐਸ.ਏ.ਐਸ.ਨਗਰ,17 ਅਗਸਤ 2024:   ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ […]

Continue Reading

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 16 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਖਰਾਬੀਆਂ ਨੂੰ ਠੀਕ ਕਰਨ ਲਈ ਸ. ਕੁਲਵੰਤ ਸਿੰਘ ਹਲਕਾ ਵਿਧਾਇਕਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ […]

Continue Reading

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ […]

Continue Reading

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ […]

Continue Reading