ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ ਖਾਲਸਾ ਕਾਲਜ ਟੈਕਨੋਲੋਜੀ ਐਂਡ ਬਿਜਨਸ ਸਟੱਡੀਜ਼, ਮੋਹਾਲੀ ਵਿਖੇ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹਾ ਮੋਹਾਲੀ ਦੇ ਯੂਥ ਕਲੱਬਾਂ […]

Continue Reading

ਜ਼ਿਲ੍ਹੇ ’ਚ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਸ਼ੁਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਔਰਤਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦਸਿਆ ਕਿ ਇਹ ਮੁਹਿੰਮ ਸਿਹਤ ਵਿਭਾਗ ਅਧੀਨ ਪੰਜਾਬ ਏਡਜ਼ ਕੰਟਰੋਲ […]

Continue Reading

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਐਸ.ਏ.ਐਸ.ਨਗਰ, 13 ਅਗਸਤ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 78ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ।     ਡੀ ਸੀ ਆਸ਼ਿਕਾ ਜੈਨ ਦੇ ਨਾਲ ਐਸ […]

Continue Reading

ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਬਨੂੰੜ 13 ਅਗਸਤ:ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਬਨੂੰੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟ ਅਤੇ ਟੋਰਚ ਦੀ ਮਦਦ ਦੇ ਨਾਲ ਗਰਭਵਤੀ ਮਹਿਲਾ ਦੀ ਡਿਲੀਵਰੀ ਦੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਬਨੂੰੜ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ ਅਧੀਨ ਚੱਲ ਰਹੇ ਸੋਇਆਬੀਨ ਫਸਲ ਤੇ ਦੂਸਰਾ ਫਾਰਮ ਸਕੂਲ ਸਿਖਲਾਈ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫਸਰ ਵੱਲੋਂ ਆਏ ਕਿਸਾਨਾਂ ਨੂੰ ਸੋਇਆਬੀਨ ਫਸਲ ਦੀਆਂ ਬਿਮਾਰੀਆਂ ਅਤੇ […]

Continue Reading

ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

ਐੱਸ.ਏ.ਐੱਸ.ਨਗਰ, 12 ਅਗਸਤ, 2024:ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਬਾਬਤ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਵੇਰੇ 9:00 ਵਜੇ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਇਸ ਰਿਹਰਸਲ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਅੱਜ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਵੱਲੋਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਐਸ.ਏ.ਐਸ.ਨਗਰ, 09 ਅਗਸਤ: ਜ਼ਿਲੇ ਵਿੱਚ 77ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। 15 ਅਗਸਤ, 2024 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ […]

Continue Reading

ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

ਐਸ.ਏ.ਐਸ.ਨਗਰ 9 ਅਗਸਤ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ/ਐੱਸ ਏ ਐੱਸ ਨਗਰ, 09 ਜੁਲਾਈ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਕੂੜਾਂਵਾਲਾ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਦੀ ਮਕੈਨੀਕਲ ਸਵੀਪਿੰਗ ਦੀ ਸ਼ੁਰੂਆਤ ਕਰਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਗਸਤ, 2024:ਮੋਹਾਲੀ ਸ਼ਹਿਰ ਵਿੱਖੇ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਯਕੀਨੀ ਬਣਾ ਕੇ ਸ਼ਹਿਰ ਨੂੰ ਸਾਫ਼-ਸੁੱਥਰਾ ਬਣਾਉਣ ਦੇ ਯਤਨਾਂ ਦੇ ਮੱਦੇਨਜ਼ਰ ਐਸ.ਏ.ਐਸ. ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਵਿਦੇਸ਼ ਤੋਂ ਆਈਆਂ ਦੋ ਮਕੈਨੀਕਲ ਸਵੀਪਿੰਗ ਮਸ਼ੀਨਾਂ ਅੱਜ ਸਪੋਰਟਸ ਕੰਪਲੈਕਸ 78 ਦੇ ਬਾਹਰੋਂ ਲੋਕ ਅਰਪਣ ਕੀਤੀਆਂ ਗਈਆਂ।      ਹਲਕਾ […]

Continue Reading