ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ

ਐਸ.ਏ.ਐਸ.ਨਗਰ, 08 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਸਾਉਣੀ ਦੀ ਫਸਲ-2024 ਲਈ ਪਰਾਲੀ ਪ੍ਰਬੰਧਨ ਬਾਰੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।      ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਮੁੱਖ ਖੇਤੀਬਾੜੀ ਅਫਸਰ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਵੱਲੋਂ  ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਕਿਹਾ ਗਿਆ […]

Continue Reading

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਐੱਸ.ਏ.ਐੱਸ. ਨਗਰ/ਚੰਡੀਗੜ੍ਹ, 07 ਅਗਸਤਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਕਰੀਬ 03 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ […]

Continue Reading

ਚਾਈਨਾ ਡੋਰ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ

ਐੱਸ.ਏ.ਐੱਸ ਨਗਰ, 06 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਮਿਡਲ ਸਮਾਰਟ ਸਕੂਲ, ਫੇਜ਼ 2, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼ 2 ਤੇ ਸਰਕਾਰੀ ਹਾਈ ਸਕੂਲ ਫੇਜ਼ 5, […]

Continue Reading

ਪਿੰਡਾਂ ਵਿੱਚ ਹੁਣ ਨਹੀਂ ਦਿਸਣਗੇ ਟੇਢੇ ਖੰਭੇ ਤੇ ਢਿੱਲੀਆਂ ਤਾਰਾਂ: ਵਿਧਾਇਕ ਕੁਲਵੰਤ ਸਿੰਘ

ਐੱਸ.ਏ.ਐੱਸ. ਨਗਰ, 06 ਅਗਸਤ “ਆਪ ਦੀ ਸਰਕਾਰ ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡ ਜਗਤਪੁਰਾ ਵਿਖੇ ਲਾਏ ਕੈਂਪ ਵਿੱਚ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਡਿਪਟੀ ਕਮਿਸ਼ਨਰ […]

Continue Reading

ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ 

ਐਸ.ਏ.ਐਸ.ਨਗਰ, 3 ਅਗਸਤ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਤਾ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਲਈ ਨਿਰਧਾਰਿਤ ਰਿਵਾਈਜ਼ਿੰਗ ਅਥਾਰਟੀ ਅਫਸਰਾਂ (ਐਸ.ਡੀ.ਐਮਜ਼) ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਸਨੇ ਸਾਰੇ ਰਿਵਾਈਜ਼ਿੰਗ ਅਥਾਰਟੀ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਘਰਾਂ ਦਾ […]

Continue Reading

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ […]

Continue Reading

ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ. ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. […]

Continue Reading

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। […]

Continue Reading

ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

ਐੱਸ ਏ ਐੱਸ, 1 ਅਗਸਤ, 2024:ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ ਦੀ ਟੀਮ ਨੂੰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਏ 15 ਬੂਟੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ  ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading