ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ (ਐੱਸ ਏ ਐੱਸ ਨਗਰ), 30 ਜੁਲਾਈ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਿਹਾ ਹੈ।ਅੱਜ ਨਗਰ ਕੌਂਸਲ ਡੇਰਾਬੱਸੀ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ “ਸੰਯੁਕਤ ਖੇਤੀ” ਵਿਸ਼ੇ ਤੇ ਸਿਖਲਾਈ ਕੋਰਸ ਲਗਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਸੰਯੁਕਤ ਖੇਤੀ ਵਿਸ਼ੇ ਤੇ ਪਿੰਡ ਝੰਡੇ ਮਾਜਰਾ ਵਿਖੇ ਮਿਤੀ 24.07.2024 ਤੋਂ 30.07.2024 ਤੱਕ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿੱਚ 11 ਕਿਸਾਨਾਂ […]

Continue Reading

ਥਾਣਾ ਐਸ.ਟੀ.ਐਫ ਟੀਮ ਵੱਲੋਂ 01 ਕਿੱਲੋ 940 ਗ੍ਰਾਮ ਹੈਰੋਇਨ ਸਮੇਤ 11 ਦੋਸ਼ੀ ਗ੍ਰਿਫਤਾਰ ਅਤੇ ਇੱਕ ਹੋਰ ਮੁਕੱਦਮੇ ਵਿੱਚ 02 ਦੋਸ਼ੀਆਨ ਪਾਸੋਂ 01 ਕਿੱਲੋ ਹੈਰੋਇਨ ਬਰਾਮਦ

ਸਾਹਿਬਜ਼ਾਦਾ ਅਜੀਤ  ਸਿੰਘ ਨਗਰ 29 ਜੁਲਾਈ :ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਸ.ਟੀ.ਐਫ, ਪੰਜਾਬ ਅਤੇ ਸ੍ਰੀ ਨੀਲਾਭ ਕਿਸ਼ੋਰ ਆਈ.ਪੀ.ਐਸ., ਏ ਡੀ.ਜੀ.ਪੀ. ਐਸ.ਟੀ.ਐਫ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਦੀ ਨਿਗਰਾਨੀ ਅਤੇ ਸ੍ਰੀ ਹਰਵਿੰਦਰਪਾਲ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਐਸ.ਟੀ.ਐਫ, ਆਪਰੇਸ਼ਨ ਦੀ ਅਗਵਾਈ ਹੇਠ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੁੱਧ […]

Continue Reading

ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

ਬੂਥਗੜ੍ਹ, 29 ਜੁਲਾਈ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਪਿੰਡ ਜੁਝਾਰਨਗਰ,ਤਿਊੜ ਅਤੇ ਸੁਹਾਲੀ ਵਿਖੇ ਚੱਲ ਰਹੀ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਸਿਹਤ ਕਾਮਿਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਉਹ ਥਾਵਾਂ ਜਾਂਚੀਆਂ ਜਿਥੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ […]

Continue Reading

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 02 ਮੈਂਬਰ ਚੋਰੀ ਕੀਤੀਆ ਹੋਈਆ 09 ਲਗਜ਼ਰੀ ਕਾਰਾਂ ਸਮੇਤ ਕਾਬੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ:  ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ […]

Continue Reading

 ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਰਾਣੀ ਮਾਜਰਾ ਕੈਂਪ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ 

(ਐਸ.ਏ.ਐਸ. ਨਗਰ), 26 ਜੁਲਾਈ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਭਲਾਈ ਅਤੇ ਸਿਹਤ ਅਤੇ ਸਿੱਖਿਆ ਖੇਤਰ ਦੀ ਮਜ਼ਬੂਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾਂ ਪਹਿਲਾ ਅਤੇ ਪ੍ਰਮੁੱਖ ਏਜੰਡਾ ਰਹੇਗਾ। ਸਰਕਾਰ ਦੇ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਏ ਡੀ ਸੀ ਦੀ ਮੌਜੂਦਗੀ ਵਿੱਚ ਅਨਲਾਈਨ ਪੋਰਟਲ ਤੇ ਡਰਾਅ ਕੱਢਿਆ ਗਿਆ 

ਐਸ.ਏ.ਐਸ. ਨਗਰ, 25 ਜੁਲਾਈ: ਸ਼੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਦਿੱਤੀਆਂ ਗਈਆਂ ਆਨਲਾਇਨ ਅਰਜੀਆਂ ਨਾਲ ਸਬੰਧਤ ਕਿਸਾਨਾਂ ਦੀ ਚੋਣ ਕਰਨ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਆਨਲਾਇਨ ਪੋਰਟਲ ਰਾਹੀਂ ਡਰਾਅ ਕੱਢਿਆ ਗਿਆ। ਡਾ. ਗੁਰਮੇਲ ਸਿੰਘ ਮੁੱਖ […]

Continue Reading

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ:ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਗੁਰਸਿਮਰਨ ਕੌਰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਦੇ ਆਂਗਣਵਾੜੀ ਸੈਂਟਰ ਬੜਮਾਜਰਾ ਏ,ਬੀ,ਸੀ,ਡੀ, ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ।          ਸਪਲੀਮੈਂਟਰੀ […]

Continue Reading

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ […]

Continue Reading

 ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 

ਐਸ.ਏ.ਐਸ ਨਗਰ, 24 ਜੁਲਾਈ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੁਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਮਿਤੀ 25 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ […]

Continue Reading