ਜ਼ਿਲ੍ਹੇ ਵਿੱਚ ਡਾਇਰੀਆ, ਹੈਜ਼ਾ ਤੇ ਡੇਂਗੂ ਕੇਸਾਂ ਦੀ ਸਥਿਤੀ ਕਾਬੂ ਹੇਠ, ਜ਼ਿਲ੍ਹਾ ਪ੍ਰਸ਼ਾਸਨ ਰੋਕਥਾਮ ਲਈ ਸਰਗਰਮ: ਸੋਨਮ ਚੌਧਰੀ

ਐਸ.ਏ.ਐਸ. ਨਗਰ, 24 ਜੁਲਾਈ: ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ, ਹੈਜ਼ੇ ਤੇ ਡੇਂਗੂ ਦੇ ਕੇਸਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਸਥਿਤੀ ਕਾਬੂ ਹੇਠ ਹੈ। ਜ਼ਿਲ੍ਹੇ ਵਿੱਚ ਡਾਇਰੀਆ ਦੀ ਰੋਕਥਾਮ ਲਈ 15 ਰੈਪਿਡ ਰਿਸਪਾਂਸ (ਆਰ.ਆਰ.) ਟੀਮਾਂ ਸਰਗਰਮ ਹਨ ਜੋ ਹਾਟ ਸਪਾਟ ਏਰੀਆ, ਡੋਰ ਟੂ ਡੋਰ ਸਰਵੇਖਣ ਅਤੇ ਪ੍ਰਭਾਵਿਤ ਖੇਤਰਾਂ ਚ […]

Continue Reading

ਇੱਕ ਦਿਨ ਵਿੱਚ 1.5 ਲੱਖ ਬੂਟੇ ਲਾ ਕੇ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਸਿਰਜਿਆ ਇਤਿਹਾਸ

ਡੇਰਾਬੱਸੀ/ਐਸ.ਏ.ਐਸ.ਨਗਰ, 23 ਜੁਲਾਈ: ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਐਸ.ਏ.ਐਸ.ਨਗਰ ਪ੍ਰਸ਼ਾਸਨ ਨੇ ਮੰਗਲਵਾਰ ਨੂੰ 1.5 ਲੱਖ ਬੂਟੇ ਲਾ ਕੇ ਇਤਿਹਾਸ ਸਿਰਜਿਆ ਹੈ। ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇਲਾਲੜੂ-ਹੰਡੇਸਰਾ ਰੋਡ ‘ਤੇ ਸਥਿਤ ਪਿੰਡ ਜੌਹਲਾਂ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਉਦਘਾਟਨੀ ਸਮਾਰੋਹ ਦੌਰਾਨ […]

Continue Reading

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ: ਵਿਧਾਇਕ ਕੁਲਵੰਤ ਸਿੰਘ

ਐੱਸ.ਏ.ਐਸ.ਨਗਰ, 23 ਜੁਲਾਈ: ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ  ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਕੰਬਾਲਾ, ਚਿੱਲਾ ਤੇ ਪਾਪੜੀ ਸਮੇਤ ਚਾਰ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ […]

Continue Reading

ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।     ਇਸ ਮੌਕੇ ਤੇ ਸ੍ਰੀਮਤੀ ਸੁਰਭੀ […]

Continue Reading

ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

ਐਸ.ਏ.ਐਸ. ਨਗਰ, 22 ਜੁਲਾਈ: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ […]

Continue Reading

ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ  ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

ਐਸ.ਏ.ਐਸ. ਨਗਰ, 22 ਜੁਲਾਈ: ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਗਿਜਾਈ ਵਸਤੂਆਂ ਦੀ ਸਪਲਾਈ ਦੀ ਵੰਡ ਕਰਨ ਤੋਂ ਪਹਿਲਾਂ ਬਲਾਕ ਪੱਧਰ ਤੇ ਆਂਗਣਵਾੜੀ ਸੈਂਟਰ ਸੋਹਾਣਾ 6 ਵਿਖੇ ਸ਼੍ਰੀਮਤੀ ਗੁਰਸਿਮਰਨ ਕੌਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਐਸ.ਏ.ਐਸ ਨਗਰ, ਬਲਾਕ ਖਰੜ-2 ਦੀ ਪ੍ਰਧਾਨਗੀ ਹੇਠ ਸਰਕਲ ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰਾਂ, […]

Continue Reading

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ

ਐੱਸ.ਏ.ਐੱਸ. ਨਗਰ, 21 ਜੁਲਾਈ   ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ  ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ।ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਫ਼ਤਿਹਗੜ੍ਹ ਸਾਹਿਬ, […]

Continue Reading

ਆਂਗਣਵਾੜੀ ਸੈਂਟਰਾਂ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਜਾਂਚੀ ਗਈ 

 ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ, 2024: ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ  ਹੋਏ  ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ […]

Continue Reading

23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ

ਐਸ ਏ ਐਸ ਨਗਰ, 20 ਜੁਲਾਈ, 2024:  ਜ਼ਿਲ੍ਹੇ ਚ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਵੱਲੋਂ 23 ਜੁਲਾਈ ਨੂੰ ਵੱਖ-ਵੱਖ ਥਾਵਾਂ ‘ਤੇ 1.50 ਲੱਖ ਬੂਟੇ ਲਗਾ ਕੇ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ। ਇਹ ਜਨਤਕ ਮੁਹਿੰਮ ਹਰਿਆਵਲ ਮਿਸ਼ਨ ਦਾ ਹਿੱਸਾ ਹੈ, ਜਿਸ ਵਿੱਚ ਸਾਰੇ ਵਿਭਾਗਾਂ ਲਈ ਪੌਦੇ […]

Continue Reading

ਸਿੱਖਿਆ ਵਿਭਾਗ ਵੱਲੋਂ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ) ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਐਸ.ਏ.ਐਸ ਨਗਰ, 17 ਜੁਲਾਈ 2024: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੇ ਪ੍ਰੋਗਰਾਮ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ)  ਨੂੰ ਪੰਜਾਬ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਰਾਜ ਭਰ […]

Continue Reading