ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ

ਐਸ.ਏ.ਐਸ.ਨਗਰ, 15 ਜੁਲਾਈ, 2024:ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਸ੍ਰੀ ਅਤੁਲ ਕਸਾਣਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਪਰੈਲ ਤੋਂ ਜੂਨ ਤਿਮਾਹੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਉਪਰੋਕਤ ਸਮੇਂ ਦੌਰਾਨ ਕੁੱਲ 418 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੀਡੀਏਸ਼ਨ ਰਾਹੀਂ ਕੇਸ ਨਿਪਟਾਉਣ ਲਈ 299 ਕੇਸਾਂ […]

Continue Reading

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ: ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ ਦੂਜੀ ਸਮਰ ਮੀਟ-2024 ਹੋਟਲ ਪਾਰਕਹਿੱਲ, ਏਅਰਪੋਰਟ ਰੋਡ, ਮੋਹਾਲੀ ਵਿਖੇ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੀ ਸਹਾਇਤਾ ਨਾਲ ਲਗਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਐਸ.ਏ.ਐਸ.ਨਗਰ, ਫਤਿਹਗੜ ਸਾਹਿਬ , ਰੂਪਨਗਰ ਅਤੇ […]

Continue Reading

ਏ.ਡੀ.ਸੀ. ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ […]

Continue Reading

11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰਕਸੀ

ਐਸ.ਏ.ਐਸ.ਨਗਰ, 12 ਜੁਲਾਈ, 2024:ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਵਧਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਵਾਤਾਵਰਨ ਦੀ ਸੰਭਾਲ ਲਈ ਮੋਹਾਲੀ ਪ੍ਰਸ਼ਾਸਨ ਨੇ ਮੌਨਸੂਨ ਦੌਰਾਨ 1.1 ਮਿਲੀਅਨ ਪੌਦੇ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵੇਗਾ।       ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ […]

Continue Reading

 ‘ਆਪ ਦੀ ਸਰਕਾਰ ਆਪ ਦੇ ਦੁਆਰ’ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਸੁਵਿਧਾ ਕੈਂਪ ਲਾ ਕੇ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ-ਐਮ ਐਲ ਏ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024:  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਿੰਡ ਪੱਧਰ ’ਤੇ ਹੱਲ ਕਰਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੀ ਸ਼ੁਰੂਆਤ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਮੌਕੇ ’ਤੇ ਹੱਲ ਕਰਨ ਦਾ ਕਾਰਗਰ ਯਤਨ ਹੈ, ਜਿਸ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸੰਸਥਾਵਾਂ ਦੇ ਮੁਖੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਨੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਿਵਲ ਸਰਜਨ ਡਾ.ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਸਿਹਤ ਸੰਸਥਾਵਾਂ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ […]

Continue Reading

ਏ.ਡੀ.ਸੀ. ਵੱਲੋਂ  ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਵਾਇੰਨ […]

Continue Reading

ਟ੍ਰਾਈਸਿਟੀ ਦੇ ਪ੍ਰਖ਼ਰ ਗੁਪਤਾ ਨੇ ਪਹਿਲੀ ਕੋਸ਼ਿਸ਼ ਵਿੱਚ ਸੀ.ਏ. ਦੀ ਪ੍ਰੀਖਿਆ ਕੀਤੀ ਪਾਸ

ਐਸ.ਏ.ਐਸ. ਨਗਰ/ਚੰਡੀਗੜ੍ਹ, 11 ਜੁਲਾਈ: ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟ ਆਫ਼ ਇੰਡੀਆ (ਆਈ.ਸੀ.ਏ.ਆਈ.) ਵੱਲੋਂ ਹਰ ਸਾਲ ਮਈ ਵਿੱਚ ਲਈਆਂ ਜਾਂਦੀਆਂ ਸੀ.ਏ. ਫਾਈਨਲ ਤੇ ਇੰਟਰਮੀਡੀਏਟ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਟ੍ਰਾਈਸਿਟੀ ਦੇ 23 ਸਾਲਾ ਪ੍ਰਖ਼ਰ ਗੁਪਤਾ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਸੀ.ਏ. ਦੀ ਅੰਤਮ ਪ੍ਰੀਖਿਆ ਦੇ ਦੋਵਾਂ ਗਰੁੱਪਾਂ ਵਿੱਚ ਬਾਜ਼ੀ ਮਾਰੀ ਹੈ। ਮੁਹਾਲੀ ਵਾਸੀ ਪ੍ਰਖ਼ਰ ਨੇ […]

Continue Reading

ਜ਼ਿਲ੍ਹੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ: ਏ ਡੀ ਸੀ ਵਿਰਾਜ ਐਸ. ਤਿੜਕੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਰਹਿਤ ਬਨਾਉਣ ਦੇ ਟੀਚੇ ਦੀ ਪ੍ਰਾਪਤੀ ਹਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੀਬ 11 ਲੱਖ ਬੂਟੇ ਲਾਏ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ

ਐੱਸ.ਏ.ਐੱਸ ਨਗਰ, 10 ਜੁਲਾਈ, 2024 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 11 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।   ਵਧੀਕ ਡਿਪਟੀ […]

Continue Reading