ਵੱਡੀ ਪ੍ਰਾਪਤੀ : ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ ਸਥਾਨਕ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਦਿਆਂ ਵੱਡੀ  ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੈਡੀਕਲ ਕਾਲਜ ਦੇ  ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ […]

Continue Reading

ਨਸ਼ਿਆਂ ਦੇ ਖਾਤਮੇ ਵਿੱਚ ਹਰ ਵਰਗ ਦਾ ਸਹਿਯੋਗ ਜ਼ਰੂਰੀ: ਡੀ.ਆਈ.ਜੀ. ਨੀਲਾਂਬਰੀ ਜਗਦਲੇ

ਐੱਸ.ਏ.ਐੱਸ. ਨਗਰ, 09 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 15 ਰੋਜ਼ਾ, ਸਾਹਿਬਜ਼ਾਦਾ ਅਜੀਤ ਸਿੰਘ ਜੀ ਫੁਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਪੈਰਾਗੌਨ ਸੀਨੀਅਰ ਸੈਕੰਡਰੀ ਸਕੂਲ, ਮੋਹਾਲੀ ਵਿਖੇ ਕਰਵਾਈ ਗਈ ਤੇ ਸਭਿਆਚਾਰਕ ਪ੍ਰੋਗਰਾਮ ਤਹਿਤ […]

Continue Reading

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

ਐੱਸ.ਏ.ਐਸ.ਨਗਰ, 9 ਜੁਲਾਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 14 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ […]

Continue Reading

ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਐਸ.ਏ.ਐਸ.ਨਗਰ, 08 ਜੁਲਾਈ: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਅੱਵਲ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਵੱਖੋ-ਵੱਖ ਉਪਰਾਲਿਆਂ ਤਹਿਤ ਸੂਬੇ ਭਰ ਵਿੱਚ ਪਿੰਡ ਪੱਧਰ ਉੱਤੇ 01 ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ […]

Continue Reading

ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ: ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ  ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਇਸ ਕਵੀ ਦਰਬਾਰ ਦੀ ਪ੍ਰਧਾਨਗੀ ਉੱਘੇ ਗ਼ਜ਼ਲਗੋ ਸਿਰੀ ਰਾਮ ਅਰਸ਼ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ […]

Continue Reading

ਬਰਸਾਤ ਦੇ ਮੌਸਮ ਦੌਰਾਨ ਸਕੂਲਾਂ ਵਿੱਚ ਪੌਦੇ ਲਗਾਉਣ ਸਬੰਧੀ ਐਜੂਸੈਟ ਰਾਹੀਂ ਵਿਸ਼ੇਸ਼ ਪ੍ਰੇਰਨਾ ਲੈਕਚਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ, 2024:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਦੇ ਸਕੂਲਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਤਹਿਤ 389438 ਬੂਟੇ ਲਗਾਏ ਜਾਣੇ ਹਨ, […]

Continue Reading

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ:  ਹਲਕਾ ਵਿਧਾਇਕ ਕੁਲਵੰਤ ਸਿੰਘ

ਐਸ.ਏ.ਐਸ.ਨਗਰ 03 ਜੁਲਾਈ:ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਤੀਸਰੇ ਦਿਨ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੋਹਾਲੀ ਦੇ ਸੈਕਟਰ 82 ਚ ਬੂਟੇ ਲਗਾਏ ਗਏ, ਇਸ ਮੌਕੇ ਤੇ ਉਚੇਚੇ ਤੌਰ ਤੇ ਹਲਕਾ ਵਿਧਾਇਕ ਐਸ.ਏ.ਐਸ. ਨਗਰ, ਕੁਲਵੰਤ ਸਿੰਘ ਵੱਲੋਂ ਪ੍ਰੋਜੈਕਟ ਦੇ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਦੇ ਨਾਲ ਮਿਲ ਕੇ ਬੂਟੇ […]

Continue Reading

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਿੰਡ ਟਿਵਾਣਾ ਤੇ ਹੋਰ ਨੇੜਲੇ ਪਿੰਡਾਂ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਹ ਕਾਰਜ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪਿੰਡ ਟਿਵਾਣਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ:ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਕਿ ਰੈਡ ਕਰਾਸ ਸ਼ਾਖਾ ਵਲੋਂ ‘ਨੋ ਪ੍ਰੋਫਿਟ ਨੋ ਲੋਸ’ ਆਧਾਰ ਤੇ ਚਲਾਈ ਜਾਵੇਗੀ। ਇਹ ਵੈਨ ਜਨ ਔਸ਼ਧੀ ਸਟੋਰ,ਸਿਵਲ […]

Continue Reading