ਵਿੱਤੀ ਸਾਲ 2024-25 ਦੀ ਦੂਜੀ ਤਿਮਾਹੀ ਦੌਰਾਨ ਮੋਹਾਲੀ ਦੇ ਬੈਂਕਾਂ ਨੇ ਸਲਾਨਾ ਰਿਣ ਯੋਜਨਾ ਟੀਚਿਆਂ ਨੂੰ ਪਾਰ ਕੀਤਾ

ਐਸ.ਏ.ਐਸ.ਨਗਰ, 12 ਦਸੰਬਰ, 2024:ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਹੋਈ 74ਵੀਂ ਜ਼ਿਲ੍ਹਾ ਪੱਧਰੀ ਸਮੀਖਿਆ ਅਤੇ ਸਲਾਹਕਾਰ ਕਮੇਟੀ (ਡੀ ਐਲ ਆਰ ਏ ਸੀ)/ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਬੈਂਕਾਂ ਦੀ ਪਿਛਲੀ ਤਿਮਾਹੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।     ਮੀਟਿੰਗ ਵਿੱਚ ਮੌਜੂਦ ਮੁੱਖ ਬੈਂਕਿੰਗ […]

Continue Reading

ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  11 ਦਸੰਬਰ, 2024: ਡਾਇਰੈਕਟੋਰੇਟ, ਯੁਵਕ ਸੇਵਾਵਾਂ, ਪੰਜਾਬ ਦੇ ਨਿਰਦੇਸ਼ਨਾਂ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਮੁਹਿੰਮ ਬੜੇ ਜ਼ੋਰਾ ਤੇ ਚੱਲ ਰਹੀ ਹੈ।  ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਕਲੱਬਾਂ, ਬਾਬਾ ਮੱਖਣ ਸ਼ਾਹ ਲੁਬਾਣਾ ਯੁਵਕ ਸੇਵਾਵਾਂ ਕਲੱਬ ਲੁਬਾਣਗੜ੍ਹ ਅਤੇ ਯੁਵਕ ਸੇਵਾਵਾਂ ਕਲੱਬ ਫਤਿਹਗੜ੍ਹ ਵਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਅਹਿਮ ਰੋਲ ਨਿਭਾਇਆ ਗਿਆ। […]

Continue Reading

ਮੋਹਾਲੀ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਮੇਲੇ ਦੌਰਾਨ 80 ਉਮੀਦਵਾਰਾਂ ਨੂੰ ਨੌਕਰੀਆਂ ਦਿਵਾਉਣ ਵਿੱਚ ਮਦਦ ਕੀਤੀ ਗਈ

ਐਸ.ਏ.ਐਸ.ਨਗਰ, 11 ਦਸੰਬਰ, 2024:ਮੋਹਾਲੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਭਗ 19 ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫੇਜ਼ 5, ਮੁਹਾਲੀ ਦੇ ਕੈਂਪਸ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 80 ਚਾਹਵਾਨਾਂ ਨੂੰ ਉਹਨਾਂ ਦੀਆਂ ਯੋਗਤਾਵਾਂ ਅਤੇ ਤਜ਼ਰਬੇ ਦੇ ਅਧਾਰ ‘ਤੇ ਆਕਰਸ਼ਕ ਨੌਕਰੀਆਂ ਦੀ ਪੇਸ਼ਕਸ਼ ਕੀਤੀ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਐੱਸ.ਏ.ਐੱਸ ਨਗਰ, 9 ਦਸੰਬਰ,2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸਰਕਾਰੀ ਆਈ.ਟੀ.ਆਈ (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 09:00 ਵਜੇ ਤੋਂ 02.00 ਵਜੇ ਤੱਕ ਹੋਵੇਗਾ।       ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ-ਸੀ.ਈ.ਓ […]

Continue Reading

ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼

ਐਸ.ਏ.ਐਸ. ਨਗਰ, 9 ਦਸੰਬਰ, 2024:ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।      ਇਸੇ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਗੁਡਾਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਵਲੋਂ ਯੁਵਕ ਸੇਵਾਵਾਂ ਕਲੱਬ ਅਤੇ ਗ੍ਰਾਮ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ 

 ਐਸ.ਏ.ਐਸ.ਨਗਰ, 6 ਦਸੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ ਸਥਾਪਨਾ ਵਿੱਚ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ (ਟੀ.ਐਨ.ਏ.ਆਈ) ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ। ਉਹ ਇੱਥੇ ਮੁਹਾਲੀ ਕਲੱਬ ਵਿਖੇ ਦੋ ਰੋਜ਼ਾ ਨੈਸ਼ਨਲ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। […]

Continue Reading

ਫ਼ਸਲਾ ਤੇ ਕੀੜਿਆਂ ‘ਤੇ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਐਸ.ਏ.ਐਸ.ਨਗਰ, 04 ਦਸੰਬਰ, 2024: ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਫ਼ਸਲਾ ਤੇ ਹਮਲਾ ਕਰਨ ਵਾਲੇ ਕੀੜਿਆਂ ਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ (NPSS) ਸਬੰਧੀ ਜ਼ਿਲ੍ਹੇ ਦੇ ਅਗਾਹਵਧੂ ਕਿਸਾਨਾਂ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜਰੀ ਵਿੱਚ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ […]

Continue Reading

ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਐਸ.ਏ.ਐਸ.ਨਗਰ, 04 ਦਸੰਬਰ, 2024:ਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ।     ਇਸ ਸੈਮੀਨਾਰ ਵਿੱਚ ਡੀ ਜੀ ਐਮ ਐਸ ਐਲ ਬੀ ਸੀ ਪੰਜਾਬ ਆਰ ਕੇ ਮੀਨਾ ਮੁੱਖ ਮਹਿਮਾਨ ਸਨ।      ਐਲ […]

Continue Reading

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ ‘ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 […]

Continue Reading

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

 ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ। ਅੱਜ ਇੱਥੇ […]

Continue Reading