ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

ਬਨੂੜ/ ਐੱਸ.ਏ.ਐੱਸ. ਨਗਰ, 03 ਜੁਲਾਈ : ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਲਾਂਡਰਾਂ-ਬਨੂੜ ਸੜਕ ‘ਤੇ ਪਿੰਡ ਮੋਟੇਮਾਜਰਾ ਕੋਲ ਕੌਮੀ ਮਾਰਗ ਅਥਾਰਟੀ ਵੱਲੋਂ ਬਣਾਈ ਜਾ ਰਹੀ ਪੁਲੀ ਦੇ ਚੱਲ ਰਹੇ ਕੰਮ ਦੌਰਾਨ ਬਰਸਾਤੀ ਪਾਣੀ ਦੀ ਕ੍ਰਾਸਿੰਗ ਵਿੱਚ ਲੱਗਦੇ ਅੜਿੱਕੇ ਨਾਲ ਪੈਦਾ ਹੁੰਦੀ ਮੁਸ਼ਕਲ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ […]

Continue Reading

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਦਰੱਖਤ […]

Continue Reading

 “ਸੰਕਲਪ” ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੁਲਾਈ:“ਹਬ ਫਾਰ ਇੰਮਾਵਰਮੈਂਟ ਆਫ ਵੂਮੈਨ” ਦੇ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਵਲੋਂ ਔਰਤਾਂ ਅਤੇ ਕੇਂਦਰਿਤ ਮੁਦਿਆਂ ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨਾਂ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ ਜੋ ਕਿ ਪੂਰੇ ਭਾਰਤ ਵਿਚ 21 ਜੂਨ ਤੋ 4 ਅਕਤੂਬਰ, 2024 ਤਕ ਚਲਾਇਆ ਜਾਵੇਗਾ।  […]

Continue Reading

ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2024 –  ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ ਹੋਈ। ਪੰਜਾਬ ਦੇ ਰਾਜਪਾਲ ਦੁਆਰਾ 24 ਜੂਨ, 2024 ਨੂੰ ਉਦਘਾਟਨ ਕੀਤੇ ਗਏ ਇਸ ਕੈਂਪ ਵਿੱਚ ਭਾਰਤ ਭਰ […]

Continue Reading

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2024 –ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਅਧਿਕਾਰੀਆਂ ਅਤੇ ਸਟਾਫ਼ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਹੈ। ਸਹਾਇਕ ਕਮਿਸ਼ਨਰ (ਜਨਰਲ) ਦੀ ਅਗਵਾਈ ਵਾਲੇ ਸੈੱਲ ਵਿੱਚ ਦੋ-ਪੱਖੀ ਕਾਰਜ ਪ੍ਰਣਾਲੀ ਹੋਵੇਗੀ […]

Continue Reading

ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ- ਵਧੀਕ  ਡਿਪਟੀ ਕਮਿਸ਼ਨਰ

ਐਸ.ਏ.ਐਸ. ਨਗਰ 28 ਜੂਨ:ਆਲਮੀ ਤਪਸ਼ ਘਟਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ, ਇਸ ਲਈ ਚੌਗਿਰਦੇ ਨੂੰ ਹਰਿਆਂ ਭਰਿਆ ਬਣਾਉਣ ਲਈ ਵਾਤਾਵਰਨ ਪ੍ਰੇਮੀਆਂ ਦੀ ਮਦਦ ਨਾਲ ਹਰ ਰੋਜ਼ ਨਵੇਂ ਬੂਟੇ ਲਗਵਾਏ ਜਾ ਰਹੇ ਹਨ।    ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ  (ਜ) ਸ਼੍ਰੀ ਵਿਰਾਜ ਐਸ. ਤਿੜਕੇ  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ […]

Continue Reading

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

 ਡੇਰਾਬੱਸੀ, 28 ਜੂਨ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿਖੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ  ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ  ਪਿੰਡ ਭਾਂਖਰਪੁਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਦੇ ਹੱਲ ਲਈ ਲੱਗੇ […]

Continue Reading

ਕੋਈ ਵੀ ਨਸ਼ਾ ਛੱਡਣ ਲਈ ਸਿਰਫ਼ ਇੱਛਾ-ਸ਼ਕਤੀ ਦੀ ਲੋੜ : ਡਾ. ਪਰਵਿੰਦਰਪਾਲ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ: ਜ਼ਿਲ੍ਹਾ ਸਿਹਤ ਵਿਭਾਗ ਅਧੀਨ ਸੈਕਟਰ 66 ਵਿਖੇ ਚੱਲ ਰਹੇ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ’ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਿਹਤ ਸੰਸਥਾਵਾਂ ’ਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ […]

Continue Reading

ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼; 

 ਐੱਸ.ਏ.ਐੱਸ. ਨਗਰ, 26 ਜੂਨ: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, […]

Continue Reading

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  25 ਜੂਨ: ਆਗਾਮੀ ਬਰਸਾਤੀ ਮੌਸਮ ਦੇ ਸਨਮੁਖ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਸਿਹਤ ਕਾਮਿਆਂ ਵਲੋਂ ਜਿਥੇ ਘਰ-ਘਰ ਜਾ ਕੇ ਜਾਂਚ ਦਾ ਕੰਮ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ […]

Continue Reading