ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ: ਬਨਵਾਰੀ ਲਾਲ ਪ੍ਰੋਹਿਤ

ਐੱਸ.ਏ.ਐੱਸ. ਨਗਰ, 24 ਜੂਨ, 2024: ਬਾਲ ਭਲਾਈ ਕੌਂਸਲ, ਪੰਜਾਬ, ਵੱਲੋਂ 24 ਜੂਨ ਤੋਂ 29 ਜੂਨ ਤਕ ਲਾਏ ਜਾ ਰਹੇ 39ਵੇਂ ‘ਨੈਸ਼ਨਲ ਲਰਨ ਟੂ ਲਿਵ ਟੂਗੈਦਰ ਕੈਂਪ’ ਦਾ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6 ਵਿਖੇ ਉਦਘਾਟਨ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੇ ਸ਼ਮ੍ਹਾਂ ਰੌਸ਼ਨ ਕਰ ਕੇ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਪ੍ਰੋਹਿਤ ਨੇ ਕਿਹਾ ਕਿ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ

ਐੱਸ.ਏ.ਐੱਸ. ਨਗਰ, 24 ਜੂਨ, 2024:ਐੱਸ.ਏ.ਐੱਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਖ਼ਾਸ ਕਰਕੇ ਫੇਜ਼-5 ਅਤੇ ਫੇਜ਼-11 ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ, ਬਰਸਾਤੀ ਪਾਣੀ ਹਰ ਸਾਲ ਲੋਕਾਂ ਦੇ ਘਰਾਂ ਦੇ ਵਿੱਚ ਦਾਖਲ ਹੋਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਇਸ ਦਾ ਹੱਲ ਕਰਨ […]

Continue Reading

ਪੰਜਾਬ ਕੇਸਰੀ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਦੇਹਾਂਤ

ਐੱਸ.ਏ.ਐੱਸ. ਨਗਰ, 24 ਜੂਨ, 2024:ਪੰਜਾਬ ਕੇਸਰੀ ਅਖ਼ਬਾਰ ਦੇ ਚੰਡੀਗੜ੍ਹ ਤੋਂ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਅੱਜ ਮੋਹਾਲੀ ਦੇ ਬਲੌਂਗੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਵਰਗੀ ਖੇਮ ਰਾਜ ਚੌਧਰੀ ਆਪਣੇ ਪਿੱਛੇ ਆਪਣੀ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।ਜ਼ਿਕਰਯੋਗ ਹੈ ਕਿ ਖੇਮ ਰਾਜ ਚੌਧਰੀ […]

Continue Reading

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਮੋਹਾਲੀ ਵਿਖੇ 24 ਤੋਂ 29 ਜੂਨ ਤੱਕ “ਲਰਨ ਟੂ ਲਿਵ ਟੂਗੈਦਰ ਕੈਂਪ” ਲਗਾਇਆ ਜਾਵੇਗਾ

ਐਸ.ਏ.ਐਸ.ਨਗਰ, 22 ਜੂਨ, 2024: ਪੰਜਾਬ ਦੇ ਰਾਜਪਾਲ, ਬਨਵਾਰੀ ਲਾਲ ਪੁਰੋਹਿਤ, ਜੋ ਕਿ ਬਾਲ ਵਿਕਾਸ ਕੌਂਸਲ (ਚਾਈਲਡ ਵੈਲਫੇਅਰ ਕੌਂਸਲ), ਪੰਜਾਬ ਦੇ ਪ੍ਰਧਾਨ ਵੀ ਹਨ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਮੋਹਾਲੀ ਵਿਖੇ 24-06-2024 ਨੂੰ ਸਵੇਰੇ 11.00 ਵਜੇ ਕੌਂਸਲ ਵੱਲੋਂ ਲਗਾਏ ਜਾ ਰਹੇ ਇੱਕ ਹਫ਼ਤਾ ਚੱਲਣ ਵਾਲੇ ਕੈਂਪ “ਲਰਨ ਟੂ ਲਿਵ ਗੈਦਰ” ਦਾ ਉਦਘਾਟਨ ਕਰਨਗੇ।       […]

Continue Reading

ਆਯੂਰਵੈਦਿਕ ਵਿਭਾਗ ਵੱਲੋਂ ਸੀ ਡੈਕ ਮੋਹਾਲੀ ਅਤੇ ਏਅਰ ਫ਼ੋਰਸ ਸਟੇਸ਼ਨ ਹਾਈ ਗਰਾਊਂਡਜ਼  ਵਿਖੇ ਕੌਮਾਂਤਰੀ ਯੋਗ ਦਿਵਸ ਸਮਾਗਮ ਕੀਤੇ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੂਨ, 2024:ਦੇਸ਼ ਦੇ 10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਪੰਜਾਬ ਆਯੂਰਵੈਦਿਕ ਤੇ ਯੂਨਾਨੀ ਵਿਭਾਗ ਪੰਜਾਬ ਵੱਲੋਂ ਸੀ ਡੈਕ, ਸਨਅਤੀ ਏਰੀਆ ਮੋਹਾਲੀ ਅਤੇ ਏਅਰ ਫ਼ੋਰਸ ਸਟੇਸ਼ਨ, ਹਾਈ ਗਰਾਊਂਡਜ਼, ਦਿਆਲਪੁਰਾ ਸੋਢੀਆਂ ਮੋਹਾਲੀ ਵਿਖੇ ਯੋਗ ਕੈਂਪ ਲਾਏ ਗਏ, ਜਿਸ ਦੌਰਾਨ ਕ੍ਰਮਵਾਰ 355 ਅਤੇ 272 ਲੋਕਾਂ ਨੇ ਸ਼ਮੂਲੀਅਤ ਕੀਤੀ।ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ […]

Continue Reading

ਆਪ ਦੀ ਸਰਕਾਰ, ਆਪ ਦੇ ਦੁਆਰ” ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਐਸ.ਡੀ.ਐਮ ਗੁਰਮੰਦਰ ਸਿੰਘ

ਖਰੜ,  21 ਜੂਨ:“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਮਾਜਰੀ ਵਿੱਚ ਪੈਂਦੇ ਪੰਜ ਪਿੰਡਾਂ ਦਾ ਇੱਕ ਵਿਸੇਸ਼ ਕੈਂਪ ਬਲਾਕ ਵਿਕਾਸ ਤੇ  ਪੰਚਾਇਤ ਅਫਸਰ ਮਾਜਰੀ ਦੇ ਦਫਤਰ  ਵਿਖੇ ਲਗਾਇਆ ਗਿਆ।  ਬੀ.ਡੀ.ਪੀ. ਓ […]

Continue Reading

ਆਤਮਾ ਸਕੀਮ ਅਧੀਨ ਪਿੰਡ ਨਿਹੋਲਕਾ ਵਿਖੇ ਲਗਾਇਆ ਗਿਆ ਫਾਰਮ ਸਕੂਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ: ਆਤਮਾ ਸਕੀਮ ਅਧੀਨ ਵੀਰਵਾਰ ਨੂੰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ ਦੀ ਪ੍ਰਧਾਨਗੀ ਹੇਠ ਪਿੰਡ ਨਿਹੋਲਕਾ ਵਿਖੇ ਫਾਰਮ ਸਕੂਲ ਲਗਾਇਆ ਗਿਆ। ਇਸ ਫਾਰਮ ਸਕੂਲ ਦਾ ਮਕਸਦ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸੀ,  ਜਿਸ ਤਹਿਤ ਪਿੰਡ ਨਿਹੋਲਕਾ ਦੇ ਕਿਸਾਨਾਂ ਨੂੰ […]

Continue Reading

ਜ਼ਿਲ੍ਹੇ ਦੇ ਪਿੰਡਾਂ ਵਿੱਚ 525.8 ਕਰੋੜ ਦੀ ਲਾਗਤ ਨਾਲ 52 ਖੇਡ ਮੈਦਾਨ ਤਿਆਰ: ਸੋਨਮ ਚੌਧਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਪਿੰਡਾਂ ਵਿੱਚ 151 ਖੇਡ ਮੈਦਾਨ ਬਣਾਏ ਜਾਣੇ ਹਨ, ਜਿਨ੍ਹਾਂ ਵਿੱਚੋਂ 52 ਬਣ ਗਏ ਹਨ ਤੇ 85 ਸਬੰਧੀ ਕੰਮ ਜਾਰੀ ਹੈ। ਇਹਨਾਂ ਕਾਰਜਾਂ ਉੱਤੇ ਹੁਣ ਤੱਕ ਕਰੀਬ 525.8 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਇਸ ਦੇ ਨਾਲ ਨਾਲ ਸਿੱਖਿਆ […]

Continue Reading

ਪਿੰਡ ਅਮਲਾਲਾ ਦੀ ਕਰੀਬ 2.5 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ 

ਡੇਰਾਬੱਸੀ/ਐੱਸ.ਏ.ਐੱਸ. ਨਗਰ, 20 ਜੂਨ :   ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਅਮਲਾਲਾ, ਬਲਾਕ ਡੇਰਾਬੱਸੀ, ਦੀ ਕਰੀਬ 02 ਏਕੜ 05 ਕਨਾਲ 13 ਮਰਲੇ ਵਾਹੀਯੋਗ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ, ਜਿਸ ਉੱਤੇ ਕਾਬਜ਼ਕਾਰਾਂ ਨੇ ਕਰੀਬ 15-18 ਸਾਲ ਤੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਇਹ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, […]

Continue Reading

ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ: ਏ ਡੀ ਸੀ ਸੋਨਮ ਚੌਧਰੀ

ਐੱਸ.ਏ.ਐੱਸ. ਨਗਰ, 20 ਜੂਨ: ਨਗਰ ਕੌਂਸਲ ਲਾਲੜੂ ਅਧੀਨ ਆਉਂਦੇ ਖੇਤਰ ਵਿੱਚ ਕਰੀਬ 02 ਏਕੜ ਰਕਬੇ ਵਿੱਚ ਬਿਮਾਰ ਜਾਨਵਰਾਂ ਦੀ ਦੇਖਭਾਲ ਲਈ ਤਿਆਰ ਹੋ ਰਹੀ “ਇਨਫ੍ਰਮਰੀ” ਚ ਰੱਖੇ ਜਾਣ ਵਾਲੇ ਪਸ਼ੂ-ਪੰਛੀਆਂ ਲਈ ਵੱਖਰੇ-ਵੱਖਰੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ ਅਤੇ ਨਗਰ ਨਿਗਮ ਮੋਹਾਲੀ ਸਮੇਤ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵੱਲੋਂ ਐਂਬੂਲੈਂਸਾਂ ਦੀ ਖਰੀਦ ਕਰ ਕੇ ਪਾਲਣਾ […]

Continue Reading