ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਐੱਸ.ਏ.ਐੱਸ. ਨਗਰ, 19 ਜੂਨ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ […]

Continue Reading

ਐੱਸ.ਏ.ਐੱਸ.ਨਗਰ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ 

 ਐਸ.ਏ.ਐਸ.ਨਗਰ, 18 ਜੂਨ   ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ), ਐਸ.ਏ.ਐਸ.ਨਗਰ, ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਡੀਏਸੀ ਦੀ ਪਹਿਲੀ ਮੰਜ਼ਿਲ ‘ਤੇ ਇੱਕ ਸਮਰਪਿਤ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਡੀ.ਏ.ਸੀ. ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ […]

Continue Reading

ਸੀ.ਐਮ.ਦੀ ਯੋਗਸ਼ਾਲਾ ਨੇ ਸਿਹਤਮੰਦ ਜ਼ਿੰਦਗੀ ਦੇ ਰਾਹ ਪਾਏ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਲੋਕ

ਐੱਸ.ਏ.ਐੱਸ. ਨਗਰ, 18 ਜੂਨ ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ, ਜਿਸ ਨਾਲ ਲੋਕ ਸਿਹਤਮੰਦ ਜ਼ਿੰਦਗੀ ਦੇ ਰਾਹ ਪੈ ਗਏ ਹਨ। ਗੂਗਾ ਮਾੜੀ, ਖਰੜ ਵਿਖੇ ਲਗਦੀ ਯੋਗਸ਼ਾਲਾ ਵਿੱਚ ਹਿੱਸਾ ਲੈਣ ਵਾਲੀ ਨਿਸ਼ਾ ਨੇ ਦੱਸਿਆ […]

Continue Reading

ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨਾਂ ਰਾਹੀਂ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ-ਐਸ ਡੀ ਐਮ ਦੀਪਾਂਕਰ ਗਰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024:ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ ਸੈਸ਼ਨ ਲਾਏ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ ਕੁੱਲ 18 ਯੋਗਾ […]

Continue Reading

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਜੂਨ, 2024:ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਉਨ੍ਹਾਂ ਦਾ ਆਪਣੀ ਸਿਹਤਮੰਤ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ ਹੈ, ਜੋ ਕਿ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਅਜੋਕੇ ਤਣਾਅ ਭਰੇ ਜੀਵਨ ’ਚ ਯੋਗ ਦੀ ਮਹਤਵਪੂਰਣ ਸ਼ਮੂਲੀਅਤ ਨਾਲ ਅਸੀਂ ਖੁਸ਼ਨੁਮਾ ਤੇ ਸਕੂਨਮਈ […]

Continue Reading

‘ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ

ਜ਼ੀਰਕਪੁਰ/ਡੇਰਾਬੱਸੀ, 15 ਜੂਨ, 2024:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਜ਼ੀਰਕਪੁਰ ਅਤੇ ਡੇਰਾੱਬਸੀ ’ਚ 74 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ’ਚ 49 ਅਤੇ […]

Continue Reading

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਤੀਸਰੀ ਰਾਸ਼ਟਰੀ ਲੋਕ ਅਦਾਲਤ 14 ਸਤੰਬਰ ਨੂੰ

 ਐਸ.ਏ.ਐਸ. ਨਗਰ 14 ਜੂਨ:ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14 ਸਤੰਬਰ 2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾਵੇਗਾ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ […]

Continue Reading

ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ

ਐਸ.ਏ.ਐਸ.ਨਗਰ, 14 ਜੂਨ, 2024:ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਆਰਜ਼ੀ ਹੋਸਟਲ ਦੀ ਮੁਸ਼ਕਿਲ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੀ ਏ ਸੀ ਮੁਹਾਲੀ ਵਿਖੇ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ।ਡਾਇਰੈਕਟਰ-ਪ੍ਰਿੰਸੀਪਲ ਸ਼੍ਰੀਮਤੀ ਭਵਨੀਤ ਭਾਰਤੀ ਨੂੰ ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਲਈ […]

Continue Reading

ਮੋਹਾਲੀ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਐੱਸ ਏ ਐੱਸ ਨਗਰ, 14 ਜੂਨ, 2024:ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ […]

Continue Reading

ਮੋਹਾਲੀ ਜ਼ਿਲੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ਏ.ਡੀ.ਸੀ. (ਡੀ)

ਐਸ.ਏ.ਐਸ.ਨਗਰ, 13 ਜੂਨ:ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ ਦੇ ਟੀਚਿਆਂ ਵਿੱਚ 40.01 ਦੀ ਪ੍ਰਾਪਤੀ ਕੀਤੀ ਹੈ ਜਦਕਿ ਕੁੱਲ ਤਰਜੀਹੀ ਖੇਤਰ ਦੇ ਆਪਣੇ ਟੀਚੇ ਨੂੰ 102 ਫੀਸਦੀ ਤੱਕ ਪੂਰਾ ਕੀਤਾ ਹੈ। ਇਸੇ ਤਰ੍ਹਾਂ ਕ੍ਰੈਡਿਟ ਡਿਪਾਜ਼ਿਟ ਅਨੁਪਾਤ (ਸੀ ਆਰ ਰੇਸ਼ੋ) 60 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 61.93 […]

Continue Reading