ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ […]

Continue Reading

ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਦਾ ਕੰਮ ਜੁਲਾਈ 2025 ਤਕ ਹੋਵੇਗਾ ਮੁਕੰਮਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ: ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਦੇਣ ਲਈ ਜ਼ਿਲ੍ਹੇ ਵਿੱਚ ਕੌਮੀ ਮਾਰਗਾਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ ਅਤੇ ਇਸ ਤਹਿਤ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਦਾ ਕੰਮ ਅਗਲੇ ਸਾਲ 2025 ਦੇ ਜੁਲਾਈ ਮਹੀਨੇ ਤਕ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਕੌਮੀ ਮਾਰਗ ਆਈ.ਟੀ.ਸਿਟੀ ਤੋਂ ਕੁਰਾਲੀ ਦਾ ਕੰਮ ਇਸ ਸਾਲ ਦਸੰਬਰ […]

Continue Reading

ਰੈੱਡ ਕਰਾਸ ਭਵਨ ਦੀ ਉਸਾਰੀ ਸਬੰਧੀ ਕਮੇਟੀ 15 ਦਿਨਾਂ ਵਿੱਚ ਦੇਵੇਗੀ ਰਿਪੋਰਟ: ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ: ਰੈੱਡ ਕਰਾਸ ਲੋਕ ਭਲਾਈ ਦੇ ਖੇਤਰ ਵਿੱਚ ਮੰਨੀ ਪ੍ਰਮੰਨੀ ਸੰਸਥਾ ਹੈ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਹਿਤ ਰੈੱਡ ਕਰਾਸ ਭਵਨ ਬਣਾਉਣ ਦਾ ਮਸਲਾ ਕਾਫੀ ਸਮੇਂ ਤੋਂ ਲਟਕ ਰਿਹਾ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਠੋਸ ਕਦਮ ਚੁੱਕਦਿਆਂ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਕਮੇਟੀ ਬਣਾ ਕੇ ਕਮੇਟੀ […]

Continue Reading

ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ-ਡਿਪਟੀ ਕਮਿਸ਼ਨਰ

ਐੱਸ ਏ ਐੱਸ ਨਗਰ, 11 ਜੂਨ, 2024:ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ-ਲਾਈਨ ਬਿਨੈਪੱਤਰ 20 ਜੂਨ, 2024, ਸ਼ਾਮ 5:00 ਵਜੇ ਤੱਕ ਭਰ […]

Continue Reading

ਰੋਜ਼ਗਾਰ ਮੇਲਾ 13 ਜੂਨ ਨੂੰ

ਐੱਸ.ਏ.ਐੱਸ.ਨਗਰ, 11  ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ.ਏ.ਐੱਸ ਨਗਰ ਵੱਲੋਂ ਐਚ.ਡੀ.ਐਫ.ਸੀ, ਪਰੋਟਾਕ ਸਲਿਊਸ਼ਨਜ਼, ਪੀ.ਵੀ.ਆਰ, ਪੀਓਮਾ, ਐਸ.ਬੀ.ਆਈ. ਕਰੈਡਿਟ ਕਾਰਡ/ਹੋਮ ਲੋਨ, ਬਜਾਜ ਇੰਸ਼ੋਰੈਂਸ, ਗੌਦਰੇਜ, ਆਈ.ਸੀ.ਆਈ.ਸੀ.ਆਈ ਬੈਂਕ, ਇੰਡਸ ਬੈਂਕ, ਕਰੋਮਾ, ਡੀਮਾਰਟ, ਲੈਨਜ਼ ਕਾਰਟ, ਸਿਮਫਨੀ, ਹਰਮੀਟੇਜ਼, ਐਟਸ, ਐਸ.ਆਈ.ਐਸ. ਸਕਿਉਰਟੀਜ਼ ਦੇ ਸਹਿਯੋਗ ਨਾਲ ਜ਼ਿਲ੍ਹਾਐੱਸ.ਏ.ਐੱਸ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਮੇਲਾ 13 ਜੂਨ ਨੂੰ […]

Continue Reading

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ

ਐੱਸ ਏ ਐੱਸ ਨਗਰ, 11 ਜੂਨ, 2024:ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ […]

Continue Reading

07 ਜੂਨ ਦਿਨ ਵੀਰਵਾਰ ਨੂੰ ਲੱਗੇਗਾ ਚਾਰ ਕੰਪਨੀਆਂ ਦਾ ਪਲੇਸਮੈਂਟ ਕੈਂਪ

ਐੱਸ.ਏ.ਐੱਸ.ਨਗਰ, 06  ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ,  ਏਲਿਨਾ ਆਟੋਜ਼, ਐਕਸਿਸ ਬੈਂਕ, ਚੀਮਾ ਬਾਇਲਰਜ਼, ਵੀਫਾਈਵ ਗਲੋਬਲ, ਐਸ.ਬੀ.ਆਈ ਬੈਂਕ (Allena Autos, Axis Bank, Cheema boilers, V5 Global, SBI Bank) ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ 7 ਜੂਨ ਨੂੰ ਡੀ.ਬੀ.ਈ.ਈ, ਦਫ਼ਤਰ, […]

Continue Reading

ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਗਿਣਤੀ ਅਮਲੇ ਨੂੰ ਹਲਕਿਆਂ ਦੀ ਵੰਡ ਕੀਤੀ ਗਈ

ਐਸ.ਏ.ਐਸ.ਨਗਰ, 3 ਜੂਨ, 2024:ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਲੋਕ ਸਭਾ ਚੋਣਾਂ-2024 ਦੀ ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਅੱਜ ਕਾਊਂਟਿੰਗ ਸਟਾਫ਼ ਨੂੰ ਹਲਕਿਆਂ ਦੀ ਵੰਡ ਕਰਨ ਲਈ ਕਾਊਂਟਿੰਗ ਟੀਮਾਂ ਦੀ ਦੂਜੀ ਰੈਂਡਮਾਈਜ਼ੇਸ਼ਨ ਈਸੀਆਈ ਦੁਆਰਾ ਤਾਇਨਾਤ ਕਾਉਂਟਿੰਗ ਅਬਜ਼ਰਵਰ ਮੁਹੰਮਦ ਅਵੇਸ਼ ਦੀ ਮੌਜੂਦਗੀ ਵਿੱਚ ਕੀਤੀ ਗਈ।ਇਸ ਸਬੰਧੀ ਵਧੇਰੇ ਜਾਣਕਾਰੀ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

ਖਰੜ (ਐਸ.ਏ.ਐਸ. ਨਗਰ), 02 ਜੂਨ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 52-ਖਰੜ ਅਤੇ 53-ਐਸ.ਏ.ਐਸ.ਨਗਰ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਰਕਾਰੀ ਪੋਲੀਟੈਕਨਿਕ, ਖੂਨੀ ਮਾਜਰਾ ਖੂਨੀਮਾਜਰਾ (ਖਰੜ) ਵਿਖੇ ਹੋਵੇਗੀ।           ਡਿਪਟੀ ਕਮਿਸ਼ਨਰ […]

Continue Reading

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

ਐੱਸ ਏ ਐੱਸ ਨਗਰ, 2 ਜੂਨ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਪਾਰਲੀਮਾਨੀ ਹਲਕਿਆਂ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਕੁੱਲ 61.01 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ […]

Continue Reading