ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੂਨ, 2024: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ ‘ਪੈੜ ਦਰ ਪੈੜ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ […]

Continue Reading

ਡੀ ਸੀ ਅਤੇ ਐਸ ਐਸ ਪੀ ਨੇ ਨਿਰਵਿਘਨ ਮਤਦਾਨ ਪ੍ਰਕਿਰਿਆ ਲਈ ਵੋਟਰਾਂ ਅਤੇ ਪੋਲਿੰਗ ਸਟਾਫ ਦਾ ਧੰਨਵਾਦ ਕੀਤਾ

ਐਸ.ਏ.ਐਸ.ਨਗਰ, 1 ਜੂਨ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਸ਼ਾਮ ਨੂੰ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਨ ਲਈ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।      […]

Continue Reading

ਡੀ ਸੀ ਆਸ਼ਿਕਾ ਜੈਨ ਨੇ ਸਰਕਾਰੀ ਹਾਈ ਸਕੂਲ ਫੇਜ਼ 5 ਮੋਹਾਲੀ ਵਿਖੇ ਗਿੱਧਾ ਪਾਉਂਦੀਆਂ ਲੜਕੀਆਂ ਨਾਲ ਗਿੱਧਾ ਪਾ ਕੇ ਲੋਕਤੰਤਰ ਦਾ ਤਿਉਹਾਰ ਮਨਾਇਆ

ਐਸ.ਏ.ਐਸ.ਨਗਰ, 01 ਜੂਨ, 2024:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਰਕਾਰੀ ਹਾਈ ਸਕੂਲ, ਫੇਜ਼ 5, ਮੋਹਾਲੀ ਵਿਖੇ ਆਪਣੀ ਵੋਟ ਪਾਈ ਅਤੇ ਵੋਟਰਾਂ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਜਸ਼ਨਾਂ ਦਾ ਹਿੱਸਾ ਬਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ’ਚ ਮਾਣ ਮਹਿਸੂਸ ਕਰਨ ਲਈ ਆਖਿਆ।ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ […]

Continue Reading

ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ, ਜਨਰਲ ਆਬਜ਼ਰਵਰ ਡਾ. ਹੀਰਾ ਲਾਲ ਅਤੇ ਪੁਲਿਸ ਆਬਜ਼ਰਵਰ ਸੰਦੀਪ ਗਜਾਨਨ ਦੀਵਾਨ ਨੇ ਐਸ ਏ ਐਸ ਨਗਰ ਦੇ ਬੂਥਾਂ ਦਾ ਦੌਰਾ ਕੀਤਾ

ਐਸ.ਏ.ਐਸ.ਨਗਰ, 1 ਜੂਨ, 2024:ਮਤਦਾਨ ਦਿਵਸ ਦੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79, ਮੋਹਾਲੀ ਵਿਖੇ ਸਥਾਪਿਤ ਅੰਤਰਰਾਸ਼ਟਰੀ ਹਵਾਈ ਅੱਡੇ […]

Continue Reading

ਸੁਪਰ ਮਾਡਲ, ਹਰੇ, ਮਾਡਲ ਅਤੇ ਗੁਲਾਬੀ ਬੂਥ ਵੋਟਰਾਂ ਲਈ ਖਿੱਚ ਦਾ ਕੇਂਦਰ ਬਣੇ

ਐਸ.ਏ.ਐਸ.ਨਗਰ, 1 ਜੂਨ, 2024:ਐਮਿਟੀ ਇੰਟਰਨੈਸ਼ਨਲ ਸਕੂਲ, 79, ਮੋਹਾਲੀ ਵਿਖੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੀ ਥੀਮ ’ਤੇ ਆਧਾਰਿਤ ਸੁਪਰ ਮਾਡਲ ਪੋਲਿੰਗ ਬੂਥ ਅਤੇ ਮਾਨਵ ਮੰਗਲ ਸਮਾਰਟ ਸਕੂਲ ਫੇਜ਼-10, ਮੋਹਾਲੀ ਵਿਖੇ ਗਰੀਨ ਇਲੈਕਸ਼ਨਜ਼ ਦੇ ਸੰਕਲਪ ਨਾਲ ਬਣਾਏ ਬੂਥ ਵੋਟਰਾਂ ਦੀ ਖਿੱਚ ਦਾ ਕੇਂਦਰ ਰਹੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਏਅਰਪੋਰਟ […]

Continue Reading

ਜ਼ਿਲ੍ਹਾ ਵੈਬਕਾਸਟਿੰਗ ਕੰਟਰੋਲ ਰੂਮ ਨੇ ਲਾਈਵ ਪੋਲਿੰਗ ’ਤੇ ਨੇੜਿਓਂ ਨਜ਼ਰ ਰੱਖਣ ਚ ਅਹਿਮ ਭੂਮਿਕਾ ਨਿਭਾਈ

ਸ.ਏ.ਐਸ.ਨਗਰ, 01 ਜੂਨ, 2024:ਮੋਹਾਲੀ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਮਤਦਾਨ ਨੂੰ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਵੈਬਕਾਸਟਿੰਗ ਕੰਟਰੋਲ ਰੂਮ ਰਾਹੀਂ ਲਾਈਵ ਪੋਲਿੰਗ ’ਤੇ ਨੇੜਿਉਂ ਨਜ਼ਰ ਰੱਖੀ।ਅੱਜ ਵੈਬਕਾਸਟਿੰਗ ਕੰਟਰੋਲ ਰੂਮ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਾਰੇ 825 ਪੋਲਿੰਗ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

ਖਰੜ (ਐਸ.ਏ.ਐਸ. ਨਗਰ), 31 ਮਈ, 2024:ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਣ ਵਾਲੇ ਮਤਦਾਨ ਦੀਆਂ ਤਿਆਰੀਆਂ ਜਾਇਜ਼ਾ ਲੈਣ ਲਈ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸਾਂਝੇ ਤੌਰ ’ਤੇ ਵੱਖ-ਵੱਖ ਸ਼੍ਰੇਣੀਆਂ […]

Continue Reading

ਐਸ ਏ ਐਸ ਨਗਰ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀ ਰਵਾਨਾ

ਐਸ.ਏ.ਐਸ.ਨਗਰ, 31 ਮਈ, 2024:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਸਬ […]

Continue Reading

ਮਨ ਪੱਕਾ ਕਰ ਕੇ ਸਹਿਜੇ ਹੀ ਛੱਡਿਆ ਜਾ ਸਕਦਾ ਹੈ ਤੰਬਾਕੂ’

ਐਸ.ਏ.ਐਸ.ਨਗਰ 31 ਮਈ: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ, ਜਿਸ ਦੌਰਾਨ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ […]

Continue Reading

ਸੁਪਰੀਮ ਕੋਰਟ ਵਿਖੇ ਸਪੈਸ਼ਲ ਲੋਕ ਅਦਾਲਤ 29 ਜੁਲਾਈ ਤੋਂ 03 ਅਗਸਤ 2024 ਤੱਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਈ:ਸੁਪਰੀਮ ਕੋਰਟ ਵਿਖੇ ਮਿਤੀ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ,  ਜਿਸ ਵਿਚ ਲੇਬਰ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ), ਐਕਸੀਡੈਂਟ ਕਲੇਮ ਕੇਸ, ਪਰਿਵਾਰਕ ਕਾਨੂੰਨ ਦਾ ਮਾਮਲੇ, ਸਰਵਿਸਿਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੈਨਟੇਨੈਂਸ ਨਾਲ […]

Continue Reading