ਲੋਕ ਸਭਾ ਚੋਣਾਂ ਦਾ ਪ੍ਰਚਾਰ ਬੰਦ ਹੋਣ ਉਪਰੰਤ ਦੇ ਆਖਰੀ 48 ਘੰਟਿਆਂ ਦੀ ਚੌਕਸੀ

ਐਸ.ਏ.ਐਸ.ਨਗਰ, 30 ਮਈ, 2024:ਜ਼ਿਲ੍ਹੇ ’ਚ 01 ਜੂਨ, 2024 ਨੂੰ ਵੋਟਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਅੱਜ ਇੱਥੇ ਕਿਹਾ ਕਿ ਆਖਰਲੇ 48 ਘੰਟਿਆਂ (30 ਮਈ, ਸ਼ਾਮ 6:00 ਵਜੇ ਤੋਂ ਸ਼ੁਰੂ ਹੋ ਕੇ) ਦੌਰਾਨ ਆਦਰਸ਼ ਚੋਣ ਜ਼ਾਬਤਾ ਅਤੇ ਚੋਣ […]

Continue Reading

1 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ‘ਚ ‘ਯੂਥ ਚਲਿਆ ਬੂਥ’ ਚੇਤਨਾ ਮਾਰਚ

ਐਸ.ਏ.ਐਸ.ਨਗਰ, 30 ਮਈ, 2024:ਨੌਜਵਾਨ ਵੋਟਰਾਂ ਨੂੰ 1 ਜੂਨ ਨੂੰ ਲੋਕਤੰਤਰ ਲਈ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਡੀ ਸੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਡੀ ਏ ਸੀ ਕੰਪਲੈਕਸ, ਮੋਹਾਲੀ ਤੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ, ਮੋਹਾਲੀ ਤੱਕ “ਯੂਥ ਚਲਿਆ ਬੂਥ” ਜਾਗਰੂਕਤਾ ਰੈਲੀ ਦੀ ਅਗਵਾਈ ਕੀਤੀ।     ਗਰੀਨ ਟੀ-ਸ਼ਰਟਾਂ ਅਤੇ ਕੈਪਾਂ ਵਿੱਚ ਸਜੇ ਭਾਗੀਦਾਰਾਂ ਦੇ […]

Continue Reading

ਐਸ ਏ ਐਸ ਨਗਰ ਵਿੱਚ 49 ਬਿਰਧ ਅਤੇ ਦਿਵਿਆਂਗ ਵੋਟਰਾਂ ਨੇ ਘਰ-ਘਰ ਜਾ ਘਰ ਤੋਂ ਕੀਤਾ ਆਪਣੀ ਵੋਟ ਦਾ ਇਸਤੇਮਾਲ

ਐਸ.ਏ.ਐਸ.ਨਗਰ, 28 ਮਈ, 2024:ਲੋਕ ਸਭਾ ਚੋਣਾਂ-2024 ਲਈ ਬਿਰਧ ਅਤੇ ਦਿਵਿਆਂਗ ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਲਈ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਸਹੂਲਤ ਅਨੁਸਾਰ ਐਸ.ਏ.ਐਸ.ਨਗਰ ਹਲਕੇ ਵਿੱਚ ਅਜਿਹੇ 49 ਵੋਟਰਾਂ ਨੇ ਘਰ ਤੋਂ ਹੀ ਆਪਣੀ ਵੋਟ ਦਾ ਇਸਤੇਮਾਲ ਕੀਤਾ।ਏ ਆਰ ਓ-ਕਮ-ਐਸ ਡੀ ਐਮ ਦੀਪਾਂਕਰ ਗਰਗ ਨੇ ਦੱਸਿਆ ਕਿ ਵੋਟਿੰਗ ਤੋਂ ਪਹਿਲਾਂ ਸਾਡੀਆਂ ਟੀਮਾਂ ਨੇ […]

Continue Reading

ਸੀ.ਜੀ.ਐੱਮ/ਸਕੱਤਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 28 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ […]

Continue Reading

ਸਵੀਪ ਟੀਮ ਪਹੁੰਚੀ ਸਬਜ਼ੀ ਮੰਡੀ,  ਵੋਟ ਪਾਉਣ ਦੇ ਸੱਦੇ ਪੱਤਰ ਨਾਲ ਲੋਕਤੰਤਰ ’ਚ ਭਾਗੀਦਾਰੀ ਮੰਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ:ਜ਼ਿਲ੍ਹਾ ਸਵੀਪ ਟੀਮ ਮੋਹਾਲੀ ਵੱਲੋਂ ਹਰ ਇਕ ਵਰਗ ਨੂੰ ਵੋਟ ਪਾਉਣ ਦੀ ਅਪੀਲ ਕਰਨ ਦੇ ਮਕਸਦ ਅਤੇ ਮੋਹਾਲੀ ਨੂੰ ਹਰਾ-ਭਰਾ ਅਤੇ ਪਲਾਸਟਿਕ ਮੁਕਤ ਕਰਨ ਦੇ ਸੁਨੇਹੇ ਨਾਲ ਹਰ ਥਾਂ ’ਤੇ ਪਹੁੰਚ ਕੀਤੀ ਜਾ ਰਹੀ ਹੈ।ਇਸ ਸਿਲਸਿਲੇ ਵਿੱਚ ਸਬਜ਼ੀ ਮੰਡੀ ਵਿੱਚ ਸਬਜ਼ੀ ਦੀਆਂ ਰੇਹੜੀਆਂ ਲਾਉਣ ਵਾਲੇ ਅਤੇ ਸਬਜ਼ੀ ਅਤੇ ਫ਼ਲ ਖਰੀਦਣ […]

Continue Reading

ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

ਐਸ.ਏ.ਐਸ.ਨਗਰ, 28 ਮਈ, 2024:ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਭਲਕੇ (ਬੁੱਧਵਾਰ) ਸ਼ਾਮ ਤੋਂ 72 ਘੰਟੇ ਦੀ ਸਟੈਂਡਰਡ ਓਪਰੇਟਿੰਗ (ਐਸ ਓ ਪੀ) ਪ੍ਰਕਿਰਿਆ ਲਾਗੂ ਹੋ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਐਸ ਐਸ ਪੀ ਡਾ. ਸੰਦੀਪ ਗਰਗ ਨਾਲ ਅੱਜ ਪੱਤਰਕਾਰਾਂ ਨਾਲ ਗੱਲਬਾਤ […]

Continue Reading

ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ

ਐਸ.ਏ.ਐਸ.ਨਗਰ, 28 ਮਈ, 2024:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਸੂਚਨਾ ਵਿਗਿਆਨ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ, ਮੁਹਾਲੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮਜ਼ ਦੀ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਦਾ ਕੰਮ ਮੁਕੰਮਲ ਕੀਤਾ।ਉਨ੍ਹਾਂ ਕਿਹਾ ਕਿ ਈ.ਵੀ.ਐਮਜ਼ ਦੀ ਕਮਿਸ਼ਨਿੰਗ (ਮਤਦਾਨ ਲਈ ਤਿਆਰ ਕਰਨਾ) ਪ੍ਰਕਿਰਿਆ ਤੋਂ ਬਾਅਦ ਇਹ ਪਾਇਆ ਗਿਆ ਕਿ […]

Continue Reading

ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਗੁਰਪ੍ਰੀਤ ਨਾਮਧਾਰੀ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ, 2024-  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੋਂ ਲਗਾਤਾਰ ਕੁਝ ਵੱਖਰਾ ਤੇ ਨਵਾਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਵੋਟ ਪੁਆਈ ਜਾ ਸਕੇ। ਇਸੇ ਲੜੀ ਵਿਚ ਫਿਲਮ ਅਦਾਕਾਰ ਰਾਜ ਧਾਲੀਵਾਲ ਤੇ ਦਰਸ਼ਨ ਔਲਖ ਵੱਲੋਂ ਵੋਟਰਾਂ […]

Continue Reading

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

ਐਸ.ਏ.ਐਸ.ਨਗਰ, 26 ਮਈ, 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ ‘ਤੇ ਜਾਣ ਲਈ ਅਪੀਲ ਕੀਤੀ ਹੈ।     ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਆਯੋਜਿਤ […]

Continue Reading

ਜਨਰਲ ਆਬਜ਼ਰਵਰ ਪਟਿਆਲਾ ਨੇ ਡੇਰਾਬੱਸੀ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ

 ਡੇਰਾਬੱਸੀ (ਐਸ.ਏ.ਐਸ. ਨਗਰ), 25 ਮਈ, 2024: ਜਨਰਲ ਆਬਜ਼ਰਵਰ, 13-ਪਟਿਆਲਾ, ਓਮ ਪ੍ਰਕਾਸ਼ ਬਕੋਰੀਆ, ਆਈ.ਏ.ਐਸ. ਨੇ ਅੱਜ ਡੇਰਾਬੱਸੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੁਝ ਸੰਵੇਦਨਸ਼ੀਲ ਬੂਥਾਂ ਦਾ ਨਿਰੀਖਣ ਵੀ ਕੀਤਾ। ਜਾਣਕਾਰੀ ਦਿੰਦਿਆਂ ਏ ਆਰ ਓ-ਕਮ-ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜਨਰਲ ਅਬਜ਼ਰਵਰ ਨੇ ਇੱਕ ਸੰਵੇਦਨਸ਼ੀਲ ਸਥਾਨ ਤ੍ਰਿਵੇਦੀ ਕੈਂਪ […]

Continue Reading