ਚੋਣ ਕਮਿਸ਼ਨ ਦਿਸ਼ਾ-ਨਿਰਦੇਸ਼ਾਂ ਨੂੰ ਮੰਨਣ ਲਈ ਸਟੇਟ ਬੈਂਕ ਗ੍ਰੀਨ ਇਲੈਕਸ਼ਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਸਖਤੀ ਨਾਲ ਅਪਣਾਏਗਾ 

ਐਸ.ਏ.ਐਸ.ਨਗਰ, 23 ਮਈ, 2024: ਜਨਰਲ ਆਬਜ਼ਰਵਰ (ਅਨੰਦਪੁਰ ਸਾਹਿਬ) ਡਾ. ਹੀਰਾ ਲਾਲ ਦੁਆਰਾ ਈਸੀਆਈ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਚ ਸ਼ੁਰੂ ਕੀਤੇ ਗਏ ਗ੍ਰੀਨ ਇਲੈਕਸ਼ਨਜ਼-2024 ਬਾਰੇ ਆਪਣੀ ਦ੍ਰਿੜ ਵਚਨਬੱਧਤਾ ਪ੍ਰਗਟ ਕਰਦੇ ਹੋਏ, ਸਟੇਟ ਬੈਂਕ ਆਫ਼ ਇੰਡੀਆ ਨੇ ਅੱਜ ਮੋਹਾਲੀ ਖੇਤਰੀ ਦਫ਼ਤਰ ਤੋਂ ਮਿਸ਼ਨ ਗ੍ਰੀਨ ਇਲੈਕਸ਼ਨਜ਼-2024 ਦੀ ਸ਼ੁਰੂਆਤ ਕੀਤੀ। ਰਿਜਨਲ ਹੈੱਡ ਮੋਹਾਲੀ ਰੋਹਿਤ ਕੱਕੜ ਨੇ ਮਿਸ਼ਨ ਗਰੀਨ ਇਲੈਕਸ਼ਨ-2024 […]

Continue Reading

 ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵਲੋਂ ਭੱਠਿਆਂ ਉਤੇ ਦਸਤਕ 

ਐਸ ਏ ਐਸ ਨਗਰ, 23 ਮਈ ਜ਼ਿਲ੍ਹਾ ਸਵੀਪ ਟੀਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਰ ਇਕ ਵਰਗ ਨੂੰ ਵੋਟ ਪਾਉਣ ਦੀ ਅਪੀਲ ਕਰਨ ਦੇ ਮਨਸੂਬੇ ਅਤੇ ਮੋਹਾਲੀ ਨੂੰ ਹਰਾ-ਭਰਾ ਅਤੇ ਪਲਾਸਟਿਕ ਮੁਕਤ ਕਰਨ ਦੇ ਸੁਨੇਹੇ ਨਾਲ ਹਰ ਜਗ੍ਹਾ ਉੱਤੇ ਪਹੁੰਚ ਕੀਤੀ ਜਾ ਰਹੀ ਹੈ। ਇਸ ਸਿਲਸਿਲੇ ਵਿੱਚ ਟਰੈਕਟਰ ਟਰਾਲੀਆਂ ਵਾਲੇ ਜਿਹੜੇ ਕਿ ਰੇਤਾ ਸੀਮਿੰਟ, ਬਜਰੀ […]

Continue Reading

ਗ੍ਰੀਨ ਇਲੈਕਸ਼ਨ ਦਾ ਸੁਨੇਹਾ ਲੈ ਕੇ ਸਵੀਪ ਟੀਮ ਵੱਲੌਂ ਸਵਰਾਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ 

ਇੱਕ ਇੱਕ ਵੋਟ ਬਹੁਤ ਜਰੂਰੀ : ਦਿਪਾਂਕਰ ਗਰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ, 2024: ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਇੱਕ ਜੂਨ ਨੂੰ ਮਤਦਾਨ ਵਾਲੇ ਦਿਨ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਇਸ ਵਾਰ 80% ਪਾਰ ਅਤੇ ਗਰੀਨ ਇਲੈਕਸ਼ਨ 2024 ਦੇ ਨਾਰਿਆਂ ਨੂੰ ਸਾਰਥਕ […]

Continue Reading

ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

ਐਸ.ਏ.ਐਸ.ਨਗਰ, 22 ਮਈ, 2024:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ।  ਲੂੰ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਨ ਲਈ […]

Continue Reading

ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ ‘ਤੇ ਨਜ਼ਰ ਰੱਖਣ ਦੀ ਹਦਾਇਤ

ਐਸ.ਏ.ਐਸ.ਨਗਰ, 20 ਮਈ, 2024:ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਭੰਗ ਦੇ ਪੌਦਿਆਂ ਦੇ ਵਿਆਪਕ ਵਾਧੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਨੂੰ ਤੁਰੰਤ ਪ੍ਰਭਾਵ ਨਾਲ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ।     ਅੱਜ ਇੱਥੇ ਸ਼ਹਿਰੀ ਅਤੇ ਦਿਹਾਤੀ ਲੋਕਲ ਬਾਡੀਜ਼ ਅਤੇ ਡਰੱਗ ਕੰਟਰੋਲ ਅਥਾਰਟੀਆਂ ਦੀ ਮੀਟਿੰਗ ਨੂੰ […]

Continue Reading

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਵਲੋਂ ਡੇਰਾਬੱਸੀ ਦੇ ਹਸਪਤਾਲ ਦਾ ਦੌਰਾ

ਐਸ.ਏ.ਐਸ.ਨਗਰ, 21  ਮਈ:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੂੰ ਨਾਲ ਸਬੰਧਤ ਬੀਮਾਰੀਆਂ ਨਾਲ ਸਿੱਝਣ ਲਈ ਹਸਪਤਾਲ ਵਿਚ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਵਿਸ਼ੇਸ਼ ਨਿਰੀਖਣ ਕੀਤਾ ਅਤੇ ਜ਼ਰੂਰੀ ਹਦਾਇਤਾਂ ਵੀ […]

Continue Reading

ਡੇਰਾਬੱਸੀ ਵਿਧਾਨ ਸਭਾ ਹਲਕੇ ਚ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ 43 ਵੋਟਰਾਂ ਨੇ ਘਰ ਤੋਂ ਵੋਟ ਪਾਈ

ਐਸ.ਏ.ਐਸ.ਨਗਰ, 21 ਮਈ, 2024:ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ ਜੋ ਮਤਦਾਤਾ ਮਿਤੀ 01 ਜੂਨ ਨੂੰ ਪੋਲਿੰਗ ਬੂਥ ‘ਤੇ ਜਾ ਕੇ ਮਤਦਾਨ ਕਰਨ ਤੋ ਅਸਮੱਰਥ ਹਨ, ਉੁਨ੍ਹਾਂ ਤੋ ਬੂਥ ਲੈਵਲ ਅਫਸਰਾਂ ਦੁਆਰਾ ਘਰ-ਘਰ ਜਾ ਕੇ ਆਪਣੀ ਵੋਟ ਘਰ ਤੋਂ […]

Continue Reading

ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ

ਐਸ.ਏ.ਐਸ.ਨਗਰ, 21 ਮਈ, 2024:ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਗਰਮੀ ਤੋਂ ਬਚਾਉਣ ਲਈ ਓ.ਆਰ.ਐੱਸ. ਪੈਕੇਟ, ਮਿੱਠੇ ਅਤੇ ਠੰਡੇ ਪਾਣੀ ਦੀ ਛਬੀਲ, ਛਾਂ ਅਤੇ ਟੈਂਟ, ਕੂਲਰਾਂ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਗਿਆ ਹੈ।     ਚੋਣਾਂ ਸਬੰਧੀ […]

Continue Reading

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ : ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ ਸਿੰਘ […]

Continue Reading